www.sursaanjh.com > ਚੰਡੀਗੜ੍ਹ/ਹਰਿਆਣਾ > ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਫੋਨ ਨੰਬਰ 0172-2741803 ਤੇ 0172-2749901 ਜਾਰੀ

ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਫੋਨ ਨੰਬਰ 0172-2741803 ਤੇ 0172-2749901 ਜਾਰੀ

ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਈ:

ਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਿੱਤ ਕਮਿਸ਼ਨਰ ਮਾਲ ਦੇ ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਲੋਕਾਂ ਦੀ ਸਹੂਲਤ ਲਈ ਫੋਨ ਨੰਬਰ 0172-2741803 ਤੇ 0172-2749901 ਜਾਰੀ ਕੀਤੇ ਗਏ ਹਨ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਉਕਤ ਨੰਬਰਾਂ ਉਤੇ ਸੰਪਰਕ ਕੀਤਾ ਜਾ ਸਕਦਾ ਹੈ।

One thought on “ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਫੋਨ ਨੰਬਰ 0172-2741803 ਤੇ 0172-2749901 ਜਾਰੀ

Leave a Reply to Mostovidny_jckt Cancel reply

Your email address will not be published. Required fields are marked *