www.sursaanjh.com > ਅੰਤਰਰਾਸ਼ਟਰੀ > ਪੰਜਾਬੀ ਰਾਈਟਰਜ਼ ਕੋਆਪ੍ਰੇਟਿਵ ਸੁਸਾਇਟੀ ਲਿਮਟਿਡ ਵੱਲੋਂ ਉੱਘੇ ਲੇਖਕ ਹਰਮੀਤ ਵਿਦਿਆਰਥੀ ਨੂੰ ਸਾਹਿਤ ਸਦਭਾਵਨਾ ਪੁਰਸਕਾਰ-2024, ਸਮਨਮਾਨ ਸਮਾਰੋਹ ਮਿਤੀ 06 ਜੁਲਾਈ 2024 ਨੂੰ 

ਪੰਜਾਬੀ ਰਾਈਟਰਜ਼ ਕੋਆਪ੍ਰੇਟਿਵ ਸੁਸਾਇਟੀ ਲਿਮਟਿਡ ਵੱਲੋਂ ਉੱਘੇ ਲੇਖਕ ਹਰਮੀਤ ਵਿਦਿਆਰਥੀ ਨੂੰ ਸਾਹਿਤ ਸਦਭਾਵਨਾ ਪੁਰਸਕਾਰ-2024, ਸਮਨਮਾਨ ਸਮਾਰੋਹ ਮਿਤੀ 06 ਜੁਲਾਈ 2024 ਨੂੰ 

ਪੰਜਾਬੀ ਰਾਈਟਰਜ਼ ਕੋਆਪ੍ਰੇਟਿਵ ਸੁਸਾਇਟੀ ਲਿਮਟਿਡ ਵੱਲੋਂ ਉੱਘੇ ਲੇਖਕ ਹਰਮੀਤ ਵਿਦਿਆਰਥੀ ਨੂੰ ਸਾਹਿਤ ਸਦਭਾਵਨਾ ਪੁਰਸਕਾਰ-2024 ਸਮਨਮਾਨ ਸਮਾਰੋਹ ਮਿਤੀ 06 ਜੁਲਾਈ 2024 ਨੂੰ 

ਪੰਜਾਬ ਪ੍ਰੈੱਸ ਕਲੱਬ, ਜਲੰਧਰ ਵਿਖੇ ਸਵੇਰੇ 11.30 ਵਜੇ ਹੋਵੇਗਾ ਇਹ ਸਮਾਗਮ

ਸਮਾਮ ਦੀ ਪ੍ਰਧਾਨਗੀ ਕਰਨਗੇ ਡਾ. ਬਿਕਰਮ ਸਿੰਘ ਘੁੰਮਣ, ਵਿਸ਼ੇਸ਼ ਮਹਿਮਾਨ ਹੋਣਗੇ ਸਤਨਾਮ ਸਿੰਘ ਮਾਣ, ਜਦਕਿ ਵਿਚਾਰ ਚਰਚਾ ਵਿੱਚ ਭਾਗ ਲੈਣਗੇ ਡਾ. ਲਾਭ ਸਿੰਘ ਖੀਵਾ

ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 06 ਜੁਲਾਈ:

ਪੰਜਾਬੀ ਰਾਈਟਰਜ਼ ਕੋਆਪ੍ਰੇਟਿਵ ਸੁਸਾਇਟੀ ਲਿਮਟਿਡ ਵੱਲੋਂ ਉੱਘੇ ਲੇਖਕ ਹਰਮੀਤ ਵਿਦਿਆਰਥੀ ਨੂੰ ਸਾਹਿਤ ਸਦਭਾਵਨਾ ਪੁਰਸਕਾਰ-2024 ਦਿੱਤਾ  ਜਾ ਰਿਹਾ ਹੈ। ਇਸ ਸਬੰਧੀ ਸਮਨਮਾਨ ਸਮਾਰੋਹ ਮਿਤੀ 06 ਜੁਲਾਈ 2024 ਨੂੰ ਪੰਜਾਬ ਪ੍ਰੈੱਸ ਕਲੱਬ, ਜਲੰਧਰ ਵਿਖੇ ਸਵੇਰੇ 11.30 ਵਜੇ ਹੋਵੇਗਾ।

ਇਸ ਸਮਾਗਮ ਦੀ ਪ੍ਰਧਾਨਗੀ ਡਾ. ਬਿਕਰਮ ਸਿੰਘ ਘੁੰਮਣ ਕਰਨਗੇ। ਵਿਸ਼ੇਸ਼ ਮਹਿਮਾਨ ਸਤਨਾਮ ਸਿੰਘ ਮਾਣਕ, ਜਦਕਿ ਵਿਚਾਰ ਚਰਚਾ ਵਿੱਚ ਡਾ. ਲਾਭ ਸਿੰਘ ਖੀਵਾ ਕਰਨਗੇ।

ਸੁਸਾਇਟੀ ਦੇ ਪ੍ਰਧਾਨ ਲਖਵਿੰਦਰ ਜੌਹਲ, ਸਕੱਤਰ ਡਾ. ਹਰਜਿੰਦਰ ਸਿੰਘ ਅਟਵਾਲ ਅਤੇ ਮੈਨੇਜਿੰਗ ਡਾਇਰੈਕਟਰ ਸੁਰਿੰਦਰ ਸਿੰਘ ਸੁੰਨੜ ਅਤੇ ਵੱਲੋਂ ਇਸ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।

Leave a Reply

Your email address will not be published. Required fields are marked *