ਚੰਡੀਗੜ੍ਹ/ਹਰਿਆਣਾਪੰਜਾਬਰਾਸ਼ਟਰੀਰਾਜ ਦਰਬਾਰਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ ਸੱਦਾ SURJIT SINGH02.05.202501 min ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ) 2 ਮਈ: ਪੰਜਾਬ ਦੇ ਰਾਜਪਾਲ ਨੇ ਸੋਲ੍ਹਵੀ ਪੰਜਾਬ ਵਿਧਾਨ ਸਭਾ ਲਈ ਸੋਮਵਾਰ, 05 ਮਈ, 2025 ਨੂੰ ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ 9ਵਾਂ ਵਿਸ਼ੇਸ਼ ਵਿਧਾਨ ਸਭਾ ਇਜਲਾਸ ਬੁਲਾਇਆ ਹੈ। Post navigation Previous: ਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀNext: Drive against corruption : Case registered against ex-MLA son, daughter-in-law, Tarntaran EO and two others for embezzlement of huge funds Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment. Δ