www.sursaanjh.com > ਅੰਤਰਰਾਸ਼ਟਰੀ > ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਆਪਣੀ ਧੀ ਸੋਫੀਆ ਕੁਲਰੀਤ ਕੌਰ ਨਾਲ ਅੱਜ ਮੁੱਖ ਮੰਤਰੀ ਦਫ਼ਤਰ ਵਿਖੇ ਪ੍ਰੈਸ ਲਾਉਂਜ ਪਹੁੰਚੇ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਆਪਣੀ ਧੀ ਸੋਫੀਆ ਕੁਲਰੀਤ ਕੌਰ ਨਾਲ ਅੱਜ ਮੁੱਖ ਮੰਤਰੀ ਦਫ਼ਤਰ ਵਿਖੇ ਪ੍ਰੈਸ ਲਾਉਂਜ ਪਹੁੰਚੇ

ਕੈਪਸ਼ਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਆਪਣੀ ਧੀ ਸੋਫੀਆ ਕੁਲਰੀਤ ਕੌਰ ਨਾਲ ਅੱਜ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੇ ਸੱਦੇ ‘ਤੇ ਮੁੱਖ ਮੰਤਰੀ ਦਫ਼ਤਰ ਸਥਿਤ ਪ੍ਰੈਸ ਲਾਉਂਜ ਪਹੁੰਚੇ। ਉਨ੍ਹਾਂ ਦਾ ਸਵਾਗਤ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਿਮਲ ਸੇਤੀਆ ਨੇ ਕੀਤਾ। ਅਸ਼ਵਨੀ ਚਾਵਲਾ ਪ੍ਰਧਾਨ, ਅਮਿਤ ਪਾਂਡੇ ਉਪ ਪ੍ਰਧਾਨ, ਦੀਪਕ ਸ਼ਰਮਾ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੇ ਸਕੱਤਰ ਅਤੇ ਪ੍ਰਸਿੱਧ ਪੱਤਰਕਾਰਾਂ ਨੇ ਵੀ ਸਪੀਕਰ ਪੰਜਾਬ ਵਿਧਾਨ ਸਭਾ ਦਾ ਨਿੱਘਾ ਸਵਾਗਤ ਕੀਤਾ।

Leave a Reply

Your email address will not be published. Required fields are marked *