www.sursaanjh.com > ਚੰਡੀਗੜ੍ਹ/ਹਰਿਆਣਾ > ਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ” ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ” ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ” ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਸਤੰਬਰ:
ਪੰਜਾਬ ਸਰਕਾਰ ਨੇ “ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ” ਦੇ ਅਵਸਰ ’ਤੇ 22 ਸਤੰਬਰ, 2023 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਸ਼ੁਕਰਵਾਰ (22 ਸਤੰਬਰ, 2023) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *