www.sursaanjh.com > ਅੰਤਰਰਾਸ਼ਟਰੀ > ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਇੱਕ ਵਿਲੱਖਣ ਸਭਿਆਚਾਰਕ ਪ੍ਰੋਗਰਾਮ 19 ਅਕਤੂਬਰ ਨੂੰ

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਇੱਕ ਵਿਲੱਖਣ ਸਭਿਆਚਾਰਕ ਪ੍ਰੋਗਰਾਮ 19 ਅਕਤੂਬਰ ਨੂੰ

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਇੱਕ ਵਿਲੱਖਣ ਸਭਿਆਚਾਰਕ ਪ੍ਰੋਗਰਾਮ 19 ਅਕਤੂਬਰ ਨੂੰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਅਕਤੂਬਰ:

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਇੱਕ ਵਿਲੱਖਣ ਸਭਿਆਚਾਰਕ ਪ੍ਰੋਗਰਾਮ 19 ਅਕਤੂਬਰ 2024 ਨੂੰ ਸਵੇਰੇ 10.30 ਵਜੇ ਕਮਿਊਨਿਟੀ ਸੈਂਟਰ, ਸੈਕਟਰ 42, ਚੰਡੀਗੜ੍ਹ ਵਿਖੇ ਪੇਸ਼ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਸੁਰ ਸਾਂਝ ਡਾਟ ਕਾਮ ਨਾਲ਼ ਗੱਲਬਾਤ ਕਰਦਿਆਂ ਸਾਹਿਤ ਵਿਗਿਆਨ ਕੇਂਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ ਅਤੇ ਜਨਰਲ ਸਕੱਤਰ ਦਵਿੰਦਰ ਕੌਰ ਢਿੱਲੋਂ ਨੇ ਕਿਹਾ ਇਸ ਸਭਿਆਚਾਰਕ ਸਮਾਗਮ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ।

Leave a Reply

Your email address will not be published. Required fields are marked *