www.sursaanjh.com > ਅੰਤਰਰਾਸ਼ਟਰੀ > ਸ੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ ਦੀ ਤੇਰਵੀਂ ਕਾਵਿ-ਕਿਤਾਬ ”ਧਰਤੀ ਦੀ ਕੰਬਣੀ” ਲੋਕ ਅਰਪਣ ਅਤੇ ਸੰਵਾਦ ਸਮਾਗਮ 13 ਜੁਲਾਈ, 2024 ਨੂੰ ਸਵੇਰੇ 10.30 ਵਜੇ, ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ

ਸ੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ ਦੀ ਤੇਰਵੀਂ ਕਾਵਿ-ਕਿਤਾਬ ”ਧਰਤੀ ਦੀ ਕੰਬਣੀ” ਲੋਕ ਅਰਪਣ ਅਤੇ ਸੰਵਾਦ ਸਮਾਗਮ 13 ਜੁਲਾਈ, 2024 ਨੂੰ ਸਵੇਰੇ 10.30 ਵਜੇ, ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ

ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਸ੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ ਦੀ ਤੇਰਵੀਂ ਕਾਵਿ-ਕਿਤਾਬ ”ਧਰਤੀ ਦੀ ਕੰਬਣੀ” ਲੋਕ ਅਰਪਣ ਅਤੇ ਸੰਵਾਦ ਸਮਾਗਮ 13 ਜੁਲਾਈ, 2024 ਨੂੰ ਸਵੇਰੇ 10.30 ਵਜੇ, ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ

ਸਮਾਗਮ ਦੀ ਪ੍ਰਧਾਨਗੀ ਕਰਨਗੇ ਡਾ. ਮਨਮੋਹਨਅਤੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਡਾ. ਯੋਗਰਾਜ ਅਤੇ ਪ੍ਰੋ. ਨਵਸੰਗੀਤ ਸਿੰਘ

ਪਰਚਾ ਪੇਸ਼ਕਾਰ ਹੋਣਗੇ ਪ੍ਰ਼ੋ. ਪ੍ਰਵੀਨ ਕੁਮਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੁਲਾਈ:

ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਸ੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ ਦੀ ਤੇਰਵੀਂ ਕਾਵਿ-ਕਿਤਾਬ ”ਧਰਤੀ ਦੀ ਕੰਬਣੀ” ਦਾ ਲੋਕ ਅਰਪਣ ਅਤੇ ਸੰਵਾਦ ਸਮਾਗਮ ਮਿਤੀ 13 ਜੁਲਾਈ, 2024 ਨੂੰ ਸਵੇਰੇ 10.30 ਵਜੇ, ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।  ਇਸ ਸਮਾਗਮ ਦੀ ਪ੍ਰਧਾਨਗੀ ਡਾ. ਮਨਮੋਹਨ ਕਰਨਗੇ ਅਤੇ ਵਿਸ਼ੇਸ਼ ਮਹਿਮਾਨ ਵਜੋਂ ਡਾ. ਯੋਗਰਾਜ ਅਤੇ ਪ੍ਰੋ. ਨਵਸੰਗੀਤ ਸਿੰਘ ਸ਼ਾਮਿਲ ਹੋ ਰਹੇ ਹਨ। 

ਧਰਤੀ ਦੀ ਕੰਬਣੀ ਪੁਸਤਕ ਬਾਰੇ ਪਰਚਾ ਪ੍ਰ਼ੋ. ਪ੍ਰਵੀਨ ਕੁਮਾਰ ਵੱਲੋਂ ਪੇਸ਼ ਕੀਤਾ ਜਾਵੇਗਾ। ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਬਲਕਾਰ ਸਿੱਧੂ ਅਤੇ ਜਨਰਲ ਸਕੱਤਰ ਭੁਪਿੰਦਰ ਮਲਿਕ ਨੇ ਇਸ ਸਮਾਗਮ ਵਿੱਚ ਪਹੁੰਚਣ ਦਾ ਖੁੱਲ੍ਹਾ ਸੱਦਾ ਦਿੱਤਾ।

Leave a Reply

Your email address will not be published. Required fields are marked *