www.sursaanjh.com > ਅੰਤਰਰਾਸ਼ਟਰੀ > ਭਾਸ਼ਾ ਵਿਭਾਗ ਪੰਜਾਬ ਐਸ.ਏ.ਐਸ. ਨਗਰ ਵੱਲੋਂ ਪਦਮ ਸ੍ਰੀ ਸੁਰਜੀਤ ਪਾਤਰ ਜੀ ਨੂੰ ਸਮਰਪਿਤ ਕਵੀ ਦਰਬਾਰ ਅੱਜ

ਭਾਸ਼ਾ ਵਿਭਾਗ ਪੰਜਾਬ ਐਸ.ਏ.ਐਸ. ਨਗਰ ਵੱਲੋਂ ਪਦਮ ਸ੍ਰੀ ਸੁਰਜੀਤ ਪਾਤਰ ਜੀ ਨੂੰ ਸਮਰਪਿਤ ਕਵੀ ਦਰਬਾਰ ਅੱਜ

ਭਾਸ਼ਾ ਵਿਭਾਗ ਪੰਜਾਬ ਐਸ.ਏ.ਐਸ. ਨਗਰ ਵੱਲੋਂ ਪਦਮ ਸ੍ਰੀ ਸੁਰਜੀਤ ਪਾਤਰ ਜੀ ਨੂੰ ਸਮਰਪਿਤ ਕਵੀ ਦਰਬਾਰ ਅੱਜ

ਇਸ ਕਵੀ ਦਰਬਾਰ ਦੀ ਪ੍ਰਧਾਨਗੀ ਕਰਨਗੇ ਉੱਘੇ ਗ਼ਜ਼ਲਗੋ ਸਿਰੀ ਰਾਮ  ਅਰਸ਼ ਅਤੇ ਵਿਸ਼ੇਸ਼ ਮਹਿਮਾਨ ਹੋਣਗੇ ਰਮਨ ਸੰਧੂ ਉੱਘੇ ਸ਼ਾਇਰ

ਅੱਜ 10.00 ਦਫਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ: 520, ਚੌਥੀ ਮੰਜ਼ਿਲ, ਸੈਕਟਰ 76, ਮੋਹਾਲ਼ੀ ਵਿਖੇ ਹੋਵੇਗਾ ਇਹ ਸਮਾਗਮ

ਕਵਿਤਾ ਪਾਠ ਕਰਨਗੇ ਸ਼ਾਇਰ ਗੁਰਨਾਮ ਕੰਵਰ, ਡਾ. ਗੁਰਪ੍ਰੀਤ ਸਿੰਘ, ਨੀਲਮ ਨਾਰੰਗ, ਸੁਰਜੀਤ ਸੁਮਨ, ਮਨਜੀਤ ਕੌਰ ਮੁਹਾਲ਼ੀ, ਗੁਰਚਰਨ ਸਿੰਘ, ਜਸਵਿੰਦਰ ਸਿੰਘ ਕਾਈਨੌਰ, ਦਿਲਪ੍ਰੀਤ, ਪਰਮਜੀਤ ਪਰਮ, ਮਨਜੀਤਪਾਲ ਸਿੰਘ, ਜਸਪ੍ਰੀਤ ਬਾਵਾ ਅਤੇ ਦਰਸ਼ਨ ਤਿਊਣਾ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 8 ਜੁਲਾਈ:

ਭਾਸ਼ਾ ਵਿਭਾਗ ਪੰਜਾਬ ਐਸ.ਏ.ਐਸ. ਨਗਰ ਵੱਲੋਂ ਪਦਮ ਸ੍ਰੀ ਸੁਰਜੀਤ ਪਾਤਰ ਜੀ ਨੂੰ ਸਮਰਪਿਤ ਕਵੀ ਦਰਬਾਰ ਅੱਜ 10.00 ਦਫਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ: 520, ਚੌਥੀ ਮੰਜ਼ਿਲ, ਸੈਕਟਰ 76, ਮੋਹਾਲ਼ੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਕਵੀ ਦਰਬਾਰ ਦੀ ਪ੍ਰਧਾਨਗੀ ਕਰਨਗੇ ਉੱਘੇ ਗ਼ਜ਼ਲਗੋ ਸਿਰੀ ਰਾਮ  ਅਰਸ਼ ਅਤੇ ਵਿਸ਼ੇਸ਼ ਮਹਿਮਾਨ ਹੋਣਗੇ ਰਮਨ ਸੰਧੂ ਉੱਘੇ ਸ਼ਾਇਰ

ਡਾ. ਦਰਸ਼ਨ ਕੌਰ, ਖੋਜ ਅਫ਼ਸਰ ਨੇ ਸੁਰ ਸਾਂਝ ਡਾਟ ਕਾਮ ਨਾਲ਼ ਗੱਲਬਤ ਕਰਦਿਆਂ ਕਿਹਾ ਇਸ ਕਵੀ ਦਰਬਾਰ ਵਿੱਚ  ਸ਼ਾਇਰ ਗੁਰਨਾਮ ਕੰਵਰ, ਡਾ. ਗੁਰਪ੍ਰੀਤ ਸਿੰਘ, ਨੀਲਮ ਨਾਰੰਗ, ਸੁਰਜੀਤ ਸੁਮਨ, ਮਨਜੀਤ ਕੌਰ ਮੁਹਾਲ਼ੀ, ਗੁਰਚਰਨ ਸਿੰਘ, ਜਸਵਿੰਦਰ ਸਿੰਘ ਕਾਈਨੌਰ, ਦਿਲਪ੍ਰੀਤ, ਪਰਮਜੀਤ ਪਰਮ, ਮਨਜੀਤਪਾਲ ਸਿੰਘ, ਜਸਪ੍ਰੀਤ ਬਾਵਾ ਅਤੇ ਦਰਸ਼ਨ ਤਿਊਣਾ ਆਦਿ ਕਵਿਤਾ ਪਾਠ ਕਰਨਗੇ।

Leave a Reply

Your email address will not be published. Required fields are marked *