ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ:


ਪੰਜਾਬ ਸਰਕਾਰ ਦੇ ਸਮਾਜਿਕ ਨਿਆਂ ਵਿਭਾਗ ਵੱਲੋਂ ਆਪਣੇ ਹੁਕਮ ਮਿਤੀ 7 ਮਾਰਚ, 2025 ਰਾਹੀਂ ਸ੍ਰ. ਜਸਵੀਰ ਸਿੰਘ ਗੜ੍ਹੀ ਪੁੱਤਰ ਸ੍ਰ. ਮੋਹਨ ਸਿੰਘ, ਪਿੰਡ ਗੜ੍ਹੀ ਕਾਨੂੰਨਗੋਆਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

