ਯੂਕਰੇਨ ਵਿੱਚ ਫਸੇ ਪੰਜਾਬੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਮੋਦੀ ਨੂੰ ਵਿਸ਼ੇਸ਼ ਦਖਲ ਦੇਣ ਦੀ ਅਪੀਲ – ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ (ਸੁਰ ਸਾਂਝ ਬਿਊਰੋ), 28 ਫ਼ਰਵਰੀ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਗ ਪ੍ਰਭਾਵਿਤ ਯੂਕਰੇਨ ਦੇ ਵੱਖ-ਵੱਖ ਹਿੱਸਿਆਂ ਵਿੱਚ ਫਸੇ ਪੰਜਾਬ ਦੇ 500 ਦੇ ਕਰੀਬ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿੱਜੀ ਤੌਰ ‘ਤੇ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਇੱਕ ਨੋਡਲ ਅਧਿਕਾਰੀ ਨਿਯੁਕਤ ਕਰਨ…