ਲੋਕ ਨਿਰਮਾਣ ਮੰਤਰੀ ਵੱਲੋਂ ਲੋਕ ਨਿਰਮਾਣ ਦਫਤਰ ਡਿਵੀਜ਼ਨ ਨੰ. 1 ਮੋਹਾਲੀ ਦੀ ਅਚਨਚੇਤ ਚੈਕਿੰਗ

ਲੋਕ ਨਿਰਮਾਣ ਮੰਤਰੀ ਵੱਲੋਂ ਲੋਕ ਨਿਰਮਾਣ ਦਫਤਰ ਡਿਵੀਜ਼ਨ ਨੰ. 1 ਮੋਹਾਲੀ ਦੀ ਅਚਨਚੇਤ ਚੈਕਿੰਗ • ਬਰਾਂਚਾਂ ਦੇ ਕਰਮਚਾਰੀਆਂ ਦੇ ਕੰਮ ਕਾਰ ਦਾ ਲਿਆ ਜਾਇਜ਼ਾ • ਸੁਪਰਡੈਂਟ ਨਰਿੰਦਰ ਸਿੰਘ ਗੈਰਹਾਜ਼ਰ ਹੋਣ ‘ਤੇ ਜਾਰੀ ਕੀਤਾ ਕਾਰਨ ਦੱਸੋ ਨੋਟਿਸ • ਪਿੰਡ ਰਾਏਪੁਰ ਕਲਾਂ ਦੇ ਕੰਮ ਸਬੰਧੀ ਤੁਰੰਤ ਕਰਵਾਈ ਕਰਨ ਦੇ ਦਿੱਤੇ ਨਿਦੇਸ਼  • ਪੀ.ਐਸ.ਪੀ.ਸੀ.ਐਲ ਦਫਤਰ ਦੀ ਵੀ ਕੀਤੀ…

Read More

ਮਾਸਿਕ ਇਕੱਤਰਤਾ ਵਿਚ ਸ਼ਿਵ ਕੁਮਾਰ ਬਟਾਲਵੀ ਨੂੰ ਯਾਦ ਕੀਤਾ

ਮਾਸਿਕ ਇਕੱਤਰਤਾ ਵਿਚ ਸ਼ਿਵ ਕੁਮਾਰ ਬਟਾਲਵੀ  ਨੂੰ ਯਾਦ ਕੀਤਾ   ਮੋਹਾਲੀ (ਸੁਰ ਸਾਂਝ ਬਿਊਰੋ), 30 ਮਈ, ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ ਖਾਲਸਾ ਕਾਲਜ ਮੋਹਾਲੀ ਵਿਖੇ ਹੋਈ ਜਿਸ ਵਿਚ ਸ਼ਿਵ ਕੁਮਾਰ ਬਟਾਲਵੀ ਦੀਆਂ ਰਚਨਾਵਾਂ ਨੂੰ ਤਰੰਨਮ ਵਿਚ ਪੇਸ਼ ਕੀਤਾ ਗਿਆ। ਮੁੱਖ ਮਹਿਮਾਨ ਵਜੋਂ ਸ: ਗੁਰਵਿੰਦਰ ਸਿੰਘ ਜੌਹਲ ( ਐਸ, ਡੀ, ਐਮ ,ਬੱਸੀ ਪਠਾਣਾਂ) ਸ਼ਾਮਲ ਹੋਏ ।ਪ੍ਰਧਾਨਗੀ …

Read More

ਜਾਇੰਟ ਡਾਇਰੈਕਟਰ ਕ੍ਰਿਸ਼ਨ ਲਾਲ ਰੱਤੂ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ

ਜਾਇੰਟ ਡਾਇਰੈਕਟਰ ਕ੍ਰਿਸ਼ਨ ਲਾਲ ਰੱਤੂ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ ਮੁੱਖ ਮੰਤਰੀ ਵੱਲੋਂ ਫ਼ਿਰੋਜ਼ਪੁਰ ਦੇ ਵਿਧਾਇਕ ਸ੍ਰੀ ਰਜਨੀਸ਼ ਦਹੀਆ ਨੇ ਦਿੱਤੀ ਸ਼ਰਧਾਂਜਲੀ ਵੱਖ-ਵੱਖ ਆਗੂਆਂ ਅਤੇ ਅਧਿਕਾਰੀਆਂ ਨੇ ਕ੍ਰਿਸ਼ਨ ਲਾਲ ਰੱਤੂ ਦੇ ਜੀਵਨ ਸੰਘਰਸ਼ ਅਤੇ ਸਮਾਜ ਪ੍ਰਤੀ ਪਾਏ ਯੋਗਦਾਨ ਨੂੰ ਯਾਦ ਕੀਤਾ ਚੰਡੀਗੜ੍ਹ (ਸੁਰ ਸਾਂਝ ਬਿਊਰੋ), 30 ਮਈ: ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੂਚਨਾ ਅਤੇ ਲੋਕ…

Read More

ਟਰਾਂਸਪੋਰਟ ਮੰਤਰੀ ਵੱਲੋਂ ਸਰਕਾਰੀ ਬੱਸਾਂ ਦੀ ਡੀਜ਼ਲ ਚੋਰੀ ਰੋਕਣ ਲਈ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼

ਟਰਾਂਸਪੋਰਟ ਮੰਤਰੀ ਵੱਲੋਂ ਸਰਕਾਰੀ ਬੱਸਾਂ ਦੀ ਡੀਜ਼ਲ ਚੋਰੀ ਰੋਕਣ ਲਈ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਨਿਰੰਤਰ ਸ਼ਿਕਾਇਤਾਂ ਮਿਲਣ ਪਿੱਛੋਂ ਅਧਿਕਾਰੀਆਂ ਨਾਲ ਕੀਤੀ ਹੰੰਗਾਮੀ ਮੀਟਿੰਗ ਪਾਰਦਰਸ਼ਤਾ ਲਿਆਉਣ ਲਈ ਵਿਭਾਗੀ ਸੇਵਾਵਾਂ ਆਨਲਾਈਨ ਕਰਨ ਸਬੰਧੀ ਖਰੜਾ ਰਿਪੋਰਟ 15 ਦਿਨਾਂ ‘ਚ ਪੇਸ਼ ਕਰਨ ਦੀ ਹਦਾਇਤ ਚੰਡੀਗੜ੍ਹ (ਸੁਰ ਸਾਂਝ ਬਿਊਰੋ), 30 ਮਈ: ਸਰਕਾਰੀ ਬੱਸਾਂ ਦਾ ਤੇਲ ਚੋਰੀ ਹੋਣ ਦੀਆਂ ਨਿਰੰਤਰ ਮਿਲ…

Read More

ਵਰਲਡ ਪੰਜਾਬੀ ਕਾਨਫ਼ਰੰਸ ਦੇ ਦਫ਼ਤਰ ਦਾ 29 ਮਈ ਦਿਨ ਐਤਵਾਰ ਨੂੰ ਅਮਰ ਸਿੰਘ ਭੁੱਲਰ ਕਰਨਗੇ ਉਦਘਾਟਨ – ਅਜੈਬ ਸਿੰਘ ਚੱਠਾ

ਵਰਲਡ ਪੰਜਾਬੀ ਕਾਨਫ਼ਰੰਸ ਦੇ ਦਫ਼ਤਰ ਦਾ 29 ਮਈ ਦਿਨ ਐਤਵਾਰ ਨੂੰ ਅਮਰ ਸਿੰਘ ਭੁੱਲਰ ਕਰਨਗੇ ਉਦਘਾਟਨ – ਅਜੈਬ ਸਿੰਘ ਚੱਠਾ ਚੰਡੀਗੜ੍ਹ (ਸੁਰ ਸਾਂਝ ਬਿਊਰੋ), 29 ਮਈ: ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਫਾਊਂਡਰ ਰਮਿੰਦਰ ਰਮੀ ਨੇ ਸੁਰ ਸਾਂਝ ਡਾਟ ਕਾਮ ਨਾਲ਼ ਇਹ ਖ਼ਬਰ ਸਾਂਝੀ ਕਰਦਿਆਂ ਖੁਲਾਸਾ ਕੀਤਾ ਕਿ ਜਗਤ ਪੰਜਾਬੀ ਸਭਾ ਵੱਲੋਂ 24, 25 ਤੇ 26 ਜੂਨ ਨੂੰ…

Read More

ਜ਼ਿਲ੍ਹਾ ਰੂਪਨਗਰ ਵਿੱਚ ਲੱਗੀ ਨੰਨ੍ਹੇ ਮੁੰਨਿ੍ਆਂ ਦੀਆਂ ਮਾਤਾਵਾਂ ਦੀ ਵਰਕਸ਼ਾਪ

ਜ਼ਿਲ੍ਹਾ ਰੂਪਨਗਰ ਵਿੱਚ ਲੱਗੀ ਨੰਨ੍ਹੇ ਮੁੰਨਿ੍ਆਂ ਦੀਆਂ ਮਾਤਾਵਾਂ ਦੀ ਵਰਕਸ਼ਾਪ : ਪੂਰੇ ਸਕੂਲਾਂ ਵਿੱਚ ਬਿੱਖਰਿਆ ਰੰਗ  ਰੂਪਨਗਰ (ਸੁਰ ਸਾਂਝ ਬਿਊਰੋ) 29 ਮਈ, ਸਿੱਖਿਆ ਵਿਭਾਗ ਦੇ ਹੁਕਮਾਂ ਤਹਿਤ ਰੂਪਨਗਰ ਜ਼ਿਲ੍ਹੇ ਦੇ ਹਰ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਮਾਤਾਵਾਂ ਦੀ ਵਰਕਸ਼ਾਪ ਲਾਈ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ ਸ ਜਰਨੈਲ ਸਿੰਘ ਦੀ ਅਗਵਾਈ ਹੇਠ ਲਗਾਈ ਇਸ ਵਰਕਸ਼ਾਪ ਵਿੱਚ ਨੰਨ੍ਹੇ ਮੁੰਨ੍ਹੇ…

Read More

ਹਰਭਜਨ ਸਿੰਘ ਈ.ਟੀ.ਓ. ਵੱਲੋਂ ਝੋਨੇ ਦੇ ਬਿਜਾਈ ਦੇ ਸੀਜ਼ਨ ਤੋਂ ਪਹਿਲਾਂ ਸਮਰੱਥਾ ਵਧਾਉਣ ਲਈ ਰਾਜਪੁਰਾ ਵਿਖੇ 31 ਕਰੋੜ ਰੁਪਏ ਦੀ ਲਾਗਤ ਨਾਲ 500 ਐਮਵੀਏ ਇੰਟਰ-ਕੁਨੈਕਟਿੰਗ ਟਰਾਂਸਫਾਰਮਰ ਦਾ ਉਦਘਾਟਨ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਝੋਨੇ ਦੇ ਬਿਜਾਈ ਦੇ ਸੀਜ਼ਨ ਤੋਂ ਪਹਿਲਾਂ ਸਮਰੱਥਾ ਵਧਾਉਣ ਲਈ ਰਾਜਪੁਰਾ ਵਿਖੇ 31 ਕਰੋੜ ਰੁਪਏ ਦੀ ਲਾਗਤ ਨਾਲ 500 ਐਮਵੀਏ ਇੰਟਰ-ਕੁਨੈਕਟਿੰਗ ਟਰਾਂਸਫਾਰਮਰ ਦਾ ਉਦਘਾਟਨ ਰਾਜਪੁਰਾ/ ਚੰਡੀਗੜ੍ਹ (ਸੁਰ ਸਾਂਝ ਬਿਊਰੋ), 29 ਮਈ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਪਿੰਡ ਚੰਦੂਆ ਖੁਰਦ ਵਿਖੇ 400 ਕੇਵੀ ਐਸ/ਐਸ ਰਾਜਪੁਰਾ ਵਿੱਚ 500 ਐਮਵੀਏ…

Read More

ਤੇਰੀ ਉਦਾਸੀ ਜਾਵੇਗੀ ਸੁਲਤਾਨਾ ਬੇਗ਼ਮ

ਚੰਡੀਗੜ੍ਹ, 28 ਮਈ (ਸੁਰ ਸਾਂਝ ਬਿਊਰੋ) : ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਫਾਊਂਡਰ ਰਮਿੰਦਰ ਰਮੀ ਨੇ ਭਰੇ ਹੋਏ ਮਨ ਨਾਲ਼ ਸੁਰ ਸਾਂਝ ਡਾਟ ਕਾਮ ਨਾਲ਼ ਇਹ ਦੁਖਦਾਈ ਖ਼ਬਰ ਸਾਂਝੀ ਕਰਦਿਆਂ ਖੁਲਾਸਾ ਕੀਤਾ ਕਿ ਸੁਲਤਾਨਾ ਬੇਗਮ ਅੱਜ ਅਲਵਿਦਾ ਕਹਿ ਗਏ ਹਨ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਸਮੂਹ ਮੈਂਬਰਜ਼ ਨੂੰ  ਸੁਲਤਾਨਾ ਬੇਗਮ ਦੇ ਬੇਵਕ ਤੁਰ ਜਾਣ…

Read More

ਹੋਮ ਗਾਰਡ ਦੀ ਜ਼ਿਲ੍ਹਾ ਕਮਾਂਡਰ ਤੇ ਪਲਟੂਨ ਕਮਾਂਡਰ ਖਿਲਾਫ ਰਿਸ਼ਵਤ ਲੈਣ ਦੇ ਜੁਰਮ ਹੇਠ ਮੁਕੱਦਮਾ ਦਰਜ

ਹੋਮ ਗਾਰਡ ਦੀ ਜ਼ਿਲ੍ਹਾ ਕਮਾਂਡਰ ਤੇ ਪਲਟੂਨ ਕਮਾਂਡਰ ਖਿਲਾਫ ਰਿਸ਼ਵਤ ਲੈਣ ਦੇ ਜੁਰਮ ਹੇਠ ਮੁਕੱਦਮਾ ਦਰਜ ਚੰਡੀਗੜ੍ਹ (ਸੁਰ ਸਾਂਝ ਬਿਊਰੋ) 28 ਮਈ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸ੍ਰੀਮਤੀ ਨਿਰਮਲਾ, ਜ਼ਿਲ੍ਹਾ ਕਮਾਂਡਰ ਅਤੇ ਅਨਮੋਲ ਮੋਤੀ, ਪਲਟੂਨ ਕਮਾਂਡਰ, ਪੰਜਾਬ ਹੋਮ ਗਾਰਡ, ਜਲੰਧਰ ਨੂੰ ਜਨਸੇਵਕ ਹੁੰਦੇ ਹੋਏ ਆਪਣੇ ਅਹੁਦੇ ਦੀ ਦਰਵਰਤੋਂ ਕਰਨ ਅਤੇ ਹੋਮ…

Read More

ਭਗਵੰਤ ਮਾਨ ਵੱਲੋਂ ਜਨਤਕ ਸੇਵਾਵਾਂ ਪ੍ਰਣਾਲੀ ਵਿੱਚ ਹੋਰ ਪਾਰਦਰਸ਼ਤਾ ਲਈ ਈ-ਆਫਿਸ ਨੂੰ ਉਤਸ਼ਾਹਿਤ ਕਰਨ ਦੇ ਨਿਰਦੇਸ਼

ਭਗਵੰਤ ਮਾਨ ਵੱਲੋਂ ਜਨਤਕ ਸੇਵਾਵਾਂ ਪ੍ਰਣਾਲੀ ਵਿੱਚ ਹੋਰ ਪਾਰਦਰਸ਼ਤਾ ਲਈ ਈ-ਆਫਿਸ ਨੂੰ ਉਤਸ਼ਾਹਿਤ ਕਰਨ ਦੇ ਨਿਰਦੇਸ਼ ਸੇਵਾ ਕੇਂਦਰਾਂ ਰਾਹੀਂ 100 ਤੋਂ ਵੱਧ ਔਨਲਾਈਨ ਸੇਵਾਵਾਂ ਦੀ ਸ਼ੁਰੂਆਤ ਕੀਤੀ ਚੰਡੀਗੜ੍ਹ (ਸੁਰ ਸਾਂਝ ਬਿਊਰੋ), 28 ਮਈ ਜਨਤਕ ਸੇਵਾਵਾਂ ਪ੍ਰਣਾਲੀ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣ ਲਈ ਇੱਕ ਹੋਰ ਵੱਡਾ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ…

Read More