ਪੰਜਾਬੀ ਸਾਹਿਤ ਸਭਾ ਆਦਮਪੁਰ ਦੋਆਬਾ (ਰਜਿ) ਜਲੰਧਰ ਦੇ ਸਰਪ੍ਰਸਤ ਕੁੰਦਨ ਲਾਲ ਬੱਧਣ (ਬੁੱਧਿਸਟ)ਨਹੀਂ ਰਹੇ

ਪੰਜਾਬੀ ਸਾਹਿਤ ਸਭਾ ਆਦਮਪੁਰ ਦੋਆਬਾ (ਰਜਿ) ਜਲੰਧਰ ਦੇ ਸਰਪ੍ਰਸਤ ਕੁੰਦਨ ਲਾਲ ਬੱਧਣ (ਬੁੱਧਿਸਟ) ਨਹੀਂ ਰਹੇ  ਜਲੰਧਰ (ਸੁਰ ਸਾਂਝ ਬਿਊਰੋ – ਰੂਪ ਲਾਲ ਰੂਪ), 30 ਜੂਨ, ਮਹਾਨ ਚਿੰਤਕ ਕੁੰਦਨ ਲਾਲ ਬੱਧਣ (ਬੁੱਧਿਸਟ) ਸਰਪ੍ਰਸਤ ਪੰਜਾਬੀ ਸਾਹਿਤ ਸਭਾ ਆਦਮਪੁਰ ਦੋਆਬਾ (ਰਜਿ) ਜਲੰਧਰ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਇਨਕਮ ਟੈਕਸ ਵਿਭਾਗ, ਭਾਰਤ ਸਰਕਾਰ ਵਿੱਚੋਂ ਸਾਲ…

Read More

ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ‘ਅਗਨੀਪਥ ਸਕੀਮ’ ਤੁਰੰਤ ਵਾਪਸ ਲੈਣ ਦੀ ਅਪੀਲ

ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ‘ਅਗਨੀਪਥ ਸਕੀਮ’ ਤੁਰੰਤ ਵਾਪਸ ਲੈਣ ਦੀ ਅਪੀਲ    ਮੁੱਖ ਮੰਤਰੀ ਵੱਲੋਂ ਭਾਜਪਾ ਨੇਤਾਵਾਂ ਨੂੰ ਸਕੀਮ ਦੀ ਵਕਾਲਤ ਕਰਨ ਤੋਂ ਪਹਿਲਾਂ ਆਪਣੇ ਪੁੱਤਰਾਂ ਨੂੰ ਅਗਨੀਵੀਰ ਵਜੋਂ ਭਰਤੀ ਕਰਨ ਦੀ ਚੁਣੌਤੀ ‘ਕਿਰਾਏ ’ਤੇ ਭਰਤੀ ਕੀਤੀ ਫੌਜ’ ਘੁਸਪੈਠੀਆਂ ਅਤੇ ਦੇਸ਼ ਦੇ ਦੁਸ਼ਮਣਾਂ ਦਾ…

Read More

ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਦਰਜਾ ਬਦਲ ਕੇ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਮਾਮਲੇ ਨੂੰ ਅੱਗੇ ਵਧਾਉਣ ਦੇ ਯਤਨਾਂ ਬਾਰੇ ਮਤਾ ਪੇਸ਼

ਵਿਧਾਨ ਸਭਾ ਵਿੱਚ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪੇਸ਼ ਮਤਾ ਚੰਡੀਗੜ੍ਹ (ਸੁਰ ਸਾਂਝ ਬਿਊਰੋ), 30 ਜੂਨ ਇਹ ਸਦਨ ਕੁਝ ਸਵਾਰਥੀ ਤੱਤਾਂ ਵੱਲੋਂ ਕਿਸੇ ਨਾ ਕਿਸੇ ਬਹਾਨੇ ਪੰਜਾਬ ਯੂਨੀਵਰਸਿਟੀ ਦਾ ਦਰਜਾ ਬਦਲ ਕੇ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਮਾਮਲੇ ਨੂੰ ਅੱਗੇ ਵਧਾਉਣ ਦੇ ਯਤਨਾਂ ਤੋਂ ਚਿੰਤਤ ਹੈ। ਸਦਨ ਇਸ ਗੱਲ ਨੂੰ ਮੰਨਦਾ ਹੈ ਅਤੇ…

Read More

ਅੱਠਵੀਂ ਵਰਲਡ ਪੰਜਾਬੀ ਕਾਨਫਰੰਸ ਯਾਦਗਾਰੀ ਪੈੜਾਂ ਛੱਡਦੀ ਹੋਈ ਸਮਾਪਤ – ਡਾ. ਅਜੈਬ ਸਿੰਘ ਚੱਠਾ

ਅੱਠਵੀਂ  ਵਰਲਡ ਪੰਜਾਬੀ ਕਾਨਫਰੰਸ ਯਾਦਗਾਰੀ ਪੈੜਾਂ ਛੱਡਦੀ ਹੋਈ ਸਮਾਪਤ – ਡਾ. ਅਜੈਬ ਸਿੰਘ ਚੱਠਾ ਚੰਡੀਗੜ੍ਹ (ਸੁਰ ਸਾਂਝ ਬਿਊਰੋ-ਰਮਿੰਦਰ ਰਮੀ), 30 ਜੂਨ ਬ੍ਰੈਂਪਟਨ ਵਿੱਚ ਸੇਂਚੁਰੀ ਗਾਰਡਨ ਰੀਕ੍ਰੇਸ਼ਨ ਸੈਂਟਰ ਵਿੱਚ ਅੱਠਵੀਂ ਵਰਲਡ ਪੰਜਾਬੀ ਕਾਨਫਰੰਸ ਪੂਰੇ ਜਾਹੋ-ਜਲਾਲ ਨਾਲ ਅਰੰਭ ਹੋਈ । ਸ. ਸਰਦੂਲ ਸਿੰਘ ਥਿਆੜਾ ਨੇ ਸ਼ਰੂਆਤ ਕਰਦੇ ਹੋਏ ਪਹਿਲਾਂ ਹੋਈਆ ਕਾਨਫਰੰਸਾਂ ਬਾਰੇ ਜਾਣਕਾਰੀ ਦਿੱਤੀ। ਮੁੱਖ ਮਹਿਮਾਨ ਵਜੋਂ…

Read More

ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪੰਜਾਬ ਵਿਧਾਨ ਸਭਾ ‘ਚ ਸ਼ਰਧਾਂਜਲੀ ਭੇਂਟ

ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪੰਜਾਬ ਵਿਧਾਨ ਸਭਾ ‘ਚ ਸ਼ਰਧਾਂਜਲੀ ਭੇਂਟ ਚੰਡੀਗੜ੍ਹ (ਸੁਰ ਸਾਂਝ ਬਿਊਰੋ), 29 ਜੂਨ:  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ‘ਤੇ ਇਸ ਮਹਾਨ ਆਗੂ ਨੂੰ ਪੰਜਾਬ ਵਿਧਾਨ ਸਭਾ ਵਿੱਚ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ। ਉਹਨਾਂ ਵਿਧਾਨ…

Read More

ਯੋਰਪੀਅਨ ਪੰਜਾਬੀ ਸੱਥ ਦੇ ਸੰਚਾਲਕ ਮੇਤਾ ਸਿੰਘ ਸਰਾਏ ਦਾ ਲੁਧਿਆਣਾ ਵਿੱਚ ਸਨਮਾਨ

ਯੋਰਪੀਅਨ ਪੰਜਾਬੀ ਸੱਥ ਦੇ ਸੰਚਾਲਕ ਮੇਤਾ ਸਿੰਘ ਸਰਾਏ ਦਾ ਲੁਧਿਆਣਾ ਵਿੱਚ ਸਨਮਾਨ ਸਮਾਗਮ ਦੀ ਪ੍ਰਧਾਨਗੀ ਗੁਰੂ ਨਾਨਕ ਦੇਵ ਯੂਨੀ. ਦੇ ਸਾਬਕਾ ਵਾਈਸ ਚਾਂਸਲਰ ਡਾ. ਸ. ਪ. ਸਿੰਘ ਨੇ ਕੀਤੀ ਲੁਧਿਆਣਾ (ਸੁਰ ਸਾਂਝ ਬਿਊਰੋ), 28 ਜੂਨ ਲੋਕ ਮੰਚ ਪੰਜਾਬ ‌ਅਤੇ  ਪਰਵਾਸੀ ਸਾਹਿਤ ਅਧਿਐਨ ਕੇਂਦਰ  ਲੁਧਿਆਣਾ ਦੇ ਸਹਿਯੋਗ ਨਾਲ ਗੁੱਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਲੁਧਿਆਣਾ ਵਿਚ  ਪੰਜਾਬੀ…

Read More

ਨਸ਼ੇ ਦੀ ਲਤ ਸਮਾਜ ਤੇ ਵੱਡਾ ਬੋਝ

ਨਸ਼ੇ ਦੀ ਲਤ ਸਮਾਜ ਤੇ  ਵੱਡਾ ਬੋਝ ਸਾਇੰਸ ਸਿਟੀ ਨਸ਼ਾ ਰੋਕੂ ਦਿਵਸ ਤੇ ਵੈਬਨਾਰ  ਜਲੰਧਰ (ਸੁਰ ਸਾਂਝ ਬਿਊਰੋ), 28 ਜੂਨ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਵਿਸ਼ਵ ਨਸ਼ਾ ਰੋਕੂ ਦਿਵਸ ਤੇ  “ ਨਸ਼ਿਆਂ ਦੀ ਲਤ ਅਤੇ ਇਲਾਜ : ਪੰਜਾਬ ਦੇ ਹਲਾਤ” ਤੇ  ਵੈਬਨਾਰ ਦਾ ਆਯੋਜਨ ਕੀਤਾ ਗਿਆ। ਇਸ ਵਿਚ  ਪੰਜਾਬ ਦੀਆਂ ਵੱਖ—ਵੱਖ ਵਿਦਿਅਕ ਸੰਸਥਾਵਾਂ ਦੇ 100…

Read More

ਜਸਵੰਤ ਸਿੰਘ ਕੰਵਲ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੈਕਚਰ ਕਰਵਾਇਆ ਗਿਆ

ਜਸਵੰਤ ਸਿੰਘ ਕੰਵਲ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੈਕਚਰ  ਕਰਵਾਇਆ ਗਿਆ ਉਭਰਦੀ ਲੇਖਿਕਾ ਮਨਦੀਪ ਰਿੰਪੀ ਦਾ ਨਵ-ਪ੍ਰਕਾਸ਼ਿਤ ਨਾਵਲ ‘ਜ਼ਿੰਦਗੀ ਪਰਤ ਆਈ’ ਲੋਕ-ਅਰਪਣ  ਮੋਹਾਲੀ (ਸੁਰ ਸਾਂਝ ਬਿਊਰੋ) 28 ਜੂਨ, ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਪੰਜਾਬੀ ਸਾਹਿਤ ਰਤਨ ਨਾਵਲਕਾਰ ਜਸਵੰਤ ਸਿੰਘ ਕੰਵਲ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੈਕਚਰ ਦਾ ਆਯੋਜਨ ਕੀਤਾ ਗਿਆ।…

Read More

‘ਅਗਨੀਪੱਥ ਸਕੀਮ’ ਦੀ ਮੁਖਾਲਫ਼ਤ ਕਰਨ ਲਈ ਵਿਧਾਨ ਸਭਾ ਵਿੱਚ ਮਤਾ ਲਿਆਵਾਂਗੇ-ਮੁੱਖ ਮੰਤਰੀ

‘ਅਗਨੀਪੱਥ ਸਕੀਮ’ ਦੀ ਮੁਖਾਲਫ਼ਤ ਕਰਨ ਲਈ ਵਿਧਾਨ ਸਭਾ ਵਿੱਚ ਮਤਾ ਲਿਆਵਾਂਗੇ-ਮੁੱਖ ਮੰਤਰੀ ਐਨ.ਡੀ.ਏ. ਸਰਕਾਰ ਦਾ ਤਰਕਹੀਣ ਅਤੇ ਅਣਉਚਿਤ ਕਦਮ ਭਾਰਤੀ ਫੌਜ ਦੇ ਬੁਨਿਆਦੀ ਤਾਣੇ-ਬਾਣੇ ਨੂੰ ਤਬਾਹ ਕਰ ਦੇਵੇਗਾ-ਭਗਵੰਤ ਮਾਨ ਚੰਡੀਗੜ੍ਹ (ਸੁਰ ਸਾਂਝ ਬਿਊਰੋ), 28 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਦੀ ਐਨ.ਡੀ.ਏ. ਸਰਕਾਰ ਵੱਲੋਂ ਪ੍ਰਸਤਾਵਿਤ ‘ਅਗਨੀਪੱਥ’ ਸਕੀਮ ਦੀ ਮੁਖਾਲਫ਼ਤ…

Read More