ਭਾਰਤੀ ਵਿਲੱਖਣ ਪਛਾਣ ਅਥਾਰਟੀ ਵਲੋਂ ‘ਆਧਾਰ ਦੀ ਵਰਤੋਂ ਨੂੰ ਸਰਲ ਬਣਾਉਣ ਸਬੰਧੀ ਰਾਜ ਪੱਧਰੀ ਵਰਕਸ਼ਾਪ ਦਾ ਆਯੋਜਨ
ਭਾਰਤੀ ਵਿਲੱਖਣ ਪਛਾਣ ਅਥਾਰਟੀ ਵਲੋਂ ‘ਆਧਾਰ ਦੀ ਵਰਤੋਂ ਨੂੰ ਸਰਲ ਬਣਾਉਣ ਸਬੰਧੀ ਰਾਜ ਪੱਧਰੀ ਵਰਕਸ਼ਾਪ ਦਾ ਆਯੋਜਨ ਚੰਡੀਗੜ੍ਹ (ਸੁਰ ਸਾਂਝ ਬਿਊਰੋ), 28 ਜੁਲਾਈ: ਭਾਰਤੀ ਵਿਲੱਖਣ ਪਛਾਣ ਅਥਾਰਟੀ ਦੇ ਚੰਡੀਗੜ੍ਹ ਖੇਤਰੀ ਦਫਤਰ ਵਲੋਂ ਸੂਬਿਆਂ ਦੁਆਰਾ ਆਧਾਰ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਦੇ ਹਿੱਸੇ ਵਜੋਂ ਅੱਜ ਇਥੇ ਪੰਜਾਬ ਰਾਜ ਲਈ ‘ਆਧਾਰ ਦੀ ਵਰਤੋਂ ਨੂੰ ਸਰਲ…