ਕੁਲਦੀਪ ਸਿੰਘ ਧਾਲੀਵਾਲ ਦੀ ਮੰਗ ‘ਤੇ ਕੇਂਦਰੀ ਖੇਤੀਬਾੜੀ ਮੰਤਰੀ ਨੇ ਈ-ਕੇ.ਵਾਈ.ਸੀ ਰਾਹੀਂ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਨਾਲ ਜੁੜਨ ਲਈ ਇੱਕ ਮਹੀਨੇ ਦਾ ਸਮਾਂ ਵਧਾਇਆ
ਕੁਲਦੀਪ ਸਿੰਘ ਧਾਲੀਵਾਲ ਦੀ ਮੰਗ ‘ਤੇ ਕੇਂਦਰੀ ਖੇਤੀਬਾੜੀ ਮੰਤਰੀ ਨੇ ਈ-ਕੇ.ਵਾਈ.ਸੀ ਰਾਹੀਂ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਨਾਲ ਜੁੜਨ ਲਈ ਇੱਕ ਮਹੀਨੇ ਦਾ ਸਮਾਂ ਵਧਾਇਆ ਸੂਬੇ ਦੇ 44 ਫੀਸਦੀ ਕਿਸਾਨ ਈ-ਕੇ.ਵਾਈ.ਸੀ ਰਾਹੀਂ ਰਜਿਸਟਰ ਕੀਤੇ ਜਾ ਚੁੱਕੇ ਹਨ, ਬਾਕੀ ਇੱਕ ਮਹੀਨੇ ਦੇ ਅੰਦਰ ਰਜਿਸਟਰ ਕਰ ਦਿੱਤੇ ਜਾਣਗੇ: ਕੁਲਦੀਪ ਸਿੰਘ ਧਾਲੀਵਾਲ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ…