ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅਪੰਗ ਇਸਤਰੀਆਂ ਦੇ ਬਰਾਬਰੀ ਦੇ ਅਧਿਕਾਰ ਸਬੰਧੀ ਵਿਸ਼ੇ `ਤੇ ਸੈਮੀਨਾਰ
ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅਪੰਗ ਇਸਤਰੀਆਂ ਦੇ ਬਰਾਬਰੀ ਦੇ ਅਧਿਕਾਰ ਸਬੰਧੀ ਵਿਸ਼ੇ `ਤੇ ਸੈਮੀਨਾਰ ਅਪੰਗਤਾ ਨੂੰ ਮਾਨਸਿਕਤਾ `ਤੇ ਭਾਰੂ ਨਾ ਹੋਣ ਦਿੱਤਾ ਜਾਵੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਬਿਊਰੋ), 23 ਸਤੰਬਰ ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ, ਔਰਤਾਂ ਅਤੇ ਬਾਲ ਵਿਕਾਸ ਬਾਰੇ ਮੰਤਰੀ, ਡਾ. ਬਲਜੀਤ ਕੌਰ ਨੇ ਕਿਹਾ ਹੈ…