www.sursaanjh.com > 2022 > October

ਬਠਿੰਡਾ ਨਗਰ ਨਿਗਮ ਦੀ ਪਲਾਸਟਿਕ ਰਹਿੰਦ-ਖੂੰਹਦ ਤੋਂ ਸੜਕਾਂ ਬਣਾਉਣ ਦੀ ਪਹਿਲ

ਬਠਿੰਡਾ ਨਗਰ ਨਿਗਮ ਦੀ ਪਲਾਸਟਿਕ ਰਹਿੰਦ-ਖੂੰਹਦ ਤੋਂ ਸੜਕਾਂ ਬਣਾਉਣ ਦੀ ਪਹਿਲ ਪਲਾਸਟਿਕ ਦੀ ਵਰਤੋਂ ਕਰਨ ਨਾਲ ਸੜਕਾਂ ਦੇ ਨਿਰਮਾਣ ਉਤੇ ਲਾਗਤ ਆਵੇਗੀ ਘੱਟ: ਡਾ. ਨਿੱਜਰ ਪਲਾਸਟਿਕ ਰਹਿੰਦ-ਖੂੰਹਦ ਦੀ ਸਮੱਸਿਆਂ ਨਿਪਟਾਉਣ ਵਿੱਚ ਵੀ ਮਿਲੇਗੀ ਸਫਲਤਾ ਚੰਡੀਗੜ (ਸਰ ਸਾਂਝ ਬਿਊਰੋ), 28 ਅਕਤੂਬਰ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਲਾਸਟਿਕ ਰਹਿੰਦ-ਖੂੰਹਦ ਦੇ ਨਿਪਟਾਰੇ…

Read More

ਕੁਲਤਾਰ ਸਿੰਘ ਸੰਧਵਾਂ ਵੱਲੋਂ ਹਰਿਆਣਾ ਦੇ ਰਾਜਪਾਲ ਨਾਲ ਮੁਲਾਕਾਤ

ਕੁਲਤਾਰ ਸਿੰਘ ਸੰਧਵਾਂ ਵੱਲੋਂ ਹਰਿਆਣਾ ਦੇ ਰਾਜਪਾਲ ਨਾਲ ਮੁਲਾਕਾਤ  ਚੰਡੀਗੜ੍ਹ (ਸੁਰ ਸਾਂਝ ਬਿਊਰੋ), 28 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦਤਤਰੇਯਾ ਨਾਲ ਹਰਿਆਣਾ ਰਾਜ ਭਵਨ ਵਿਖੇ ਮੁਲਾਕਾਤ ਕੀਤੀ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਅਨੁਸਾਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਵੇਰੇ ਹਰਿਆਣਾ ਦੇ ਰਾਜਪਾਲ ਨਾਲ…

Read More

ਪੰਜਾਬ ਵਿੱਚ ਜਾਇਦਾਦ ਮਾਲਕਾਂ ਨੂੰ 15 ਦਿਨਾਂ ਵਿੱਚ ਮਿਲੇਗੀ ਐਨ.ਓ.ਸੀ

ਪੰਜਾਬ ਵਿੱਚ ਜਾਇਦਾਦ ਮਾਲਕਾਂ ਨੂੰ 15 ਦਿਨਾਂ ਵਿੱਚ ਮਿਲੇਗੀ ਐਨ.ਓ.ਸੀ ਤਤਕਾਲ ਤਹਿਤ 5 ਦਿਨਾਂ ਵਿੱਚ ਐਨ.ਓ.ਸੀ ਮੁਹੱਈਆ ਕਰਵਾਈ ਜਾਵੇਗੀ ਵਸੀਕਾ ਨਵੀਸਾਂ ਦੇ ਨਵੇਂ ਲਾਈਸੰਸ ਹੋਣਗੇ ਜਾਰੀ ਅਧਿਕਾਰਤ ਕਾਲੋਨੀਆਂ ਦੀ ਸੂਚੀ ਮਾਲ, ਮਕਾਨ ਉਸਾਰੀ ਤੇ ਸਥਾਨਕ ਸਰਕਾਰਾਂ ਦੀਆਂ ਵੈਂਬਸਾਈਟਾਂ ’ਤੇ ਹੋਵੇਗੀ ਪ੍ਰਦਰਸ਼ਤ ਚੰਡੀਗੜ੍ਹ (ਸੁਰ ਸਾਂਝ ਬਿਊਰੋ), 27 ਅਕਤੂਬਰ ਪੰਜਾਬ ਦੇ ਲੋਕਾਂ ਨੂੰ ਜਾਇਦਾਦ ਦੀ ਖਰੀਦੋ-ਫਰੋਕਤ ਦੌਰਾਨ…

Read More

ਜੌੜਾਮਾਜਰਾ ਵੱਲੋਂ ਸਿਹਤ ਵਿਭਾਗ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ

ਜੌੜਾਮਾਜਰਾ ਵੱਲੋਂ ਸਿਹਤ ਵਿਭਾਗ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਸਰਗਰਮ ਰਹਿਣ ਦੇ ਆਦੇਸ਼ ਚੰਡੀਗੜ੍ਹ (ਸੁਰ ਸਾਂਝ ਬਿਊਰੋ), 27 ਅਕਤੂਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਚੰਡੀਗੜ੍ਹ ਵਿਖੇ ਸੂਬੇ ਦੇ ਸਿਹਤ…

Read More

ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਸੇਵਾਦਾਰ ਵਿਰੁੱਧ ਆਨਲਾਈਨ ਸ਼ਿਕਾਇਤ ਮਿਲਣ ਤੇ ਵਿਜੀਲੈਂਸ ਵਲੋਂ ਰਿਸ਼ਵਤਖੋਰੀ ਦਾ ਪਰਚਾ ਦਰਜ

ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਸੇਵਾਦਾਰ ਵਿਰੁੱਧ ਆਨਲਾਈਨ ਸ਼ਿਕਾਇਤ ਮਿਲਣ ਤੇ ਵਿਜੀਲੈਂਸ ਵਲੋਂ ਰਿਸ਼ਵਤਖੋਰੀ ਦਾ ਪਰਚਾ ਦਰਜ ਚੰਡੀਗੜ (ਸੁਰ ਸਾਂਝ ਬਿਊਰੋ), 26 ਅਕਤੂਬਰ : ਪੰਜਾਬ ਵਿਜੀਲੈਂਸ ਬਿਊੂਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਦਫਤਰ-2, ਅੰਮ੍ਰਿਤਸਰ ਵਿਖੇ ਤਾਇਨਾਤ ਸੇਵਾਦਾਰ ਗੁਰਧੀਰ ਸਿੰਘ ਵੱਲੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਬਦਲੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ…

Read More

ਅਮਨ ਅਰੋੜਾ ਨੇ ਡੇਰਾਬੱਸੀ ਵਿੱਚ ਉਦਯੋਗ ਸੇਵਾ ਕੇਂਦਰ ਦਾ ਨੀਂਹ ਪੱਥਰ ਰੱਖਿਆ

ਅਮਨ ਅਰੋੜਾ ਨੇ ਡੇਰਾਬੱਸੀ ਵਿੱਚ ਉਦਯੋਗ ਸੇਵਾ ਕੇਂਦਰ ਦਾ ਨੀਂਹ ਪੱਥਰ ਰੱਖਿਆ ਚੰਡੀਗੜ੍ਹ 26 ਅਕਤੂਬਰ (ਸੁਰ ਸਾਂਝ ਬਿਊਰੋ-ਅਵਤਾਰ ਨਗਲੀਆਂ): ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਇੰਡਸਟਰੀ ਨੂੰ ਪ੍ਰਫੁੱਲਤ ਕਰਨ, ਵੱਧ ਤੋਂ ਸਹੂਲਤਾਂ ਦੇਣ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਅੱਜ…

Read More

ਸੰਵੇਦਨਾ ਅਤੇ ਸੁਹਜ ਭਰਪੂਰ ਰਿਹਾ ਡਾ. ਵਨੀਤਾ ਨਾਲ ਸਿਰਜਣਾ ਦੇ ਆਰ ਪਾਰ ਅੰਤਰਰਾਸ਼ਟਰੀ ਵੈਬੀਨਾਰ

ਸੰਵੇਦਨਾ ਅਤੇ ਸੁਹਜ ਭਰਪੂਰ ਰਿਹਾ ਡਾ ਵਨੀਤਾ ਨਾਲ ਸਿਰਜਣਾ ਦੇ ਆਰ ਪਾਰ ਅੰਤਰਰਾਸ਼ਟਰੀ ਵੈਬੀਨਾਰ ਜਲੰਧਰ (ਸੁਰ ਸਾਂਝ ਬਿਊਰੋ), 25 ਅਕਤੂਬਰ: ਅੰਤਰਰਾਸ਼ਟਰੀ ਸਾਹਿਤਕ ਸਾਂਝਾ ਅਤੇ ਪੰਜਾਬ ਸਾਹਿਤ ਅਕਾਦਮੀ ਦੇ ਮਿਲਵੇਂ ਯਤਨ ਨਾਲ ਮਹੀਨਾਵਾਰ ਔਨਲਾਈਨ ਪ੍ਰੋਗਰਾਮ ‘ਸਿਰਜਣਾ ਦੇ ਆਰ ਪਾਰ’ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ। ਅੰਤਰਰਾਸ਼ਟਰੀ ਸਾਹਿਤਕ ਸਾਂਝਾ ਦੇ ਸੰਸਥਾਪਕ ਰਮਿੰਦਰ ਰੰਮੀ ਅਤੇ ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ…

Read More