ਅੱਠਵੀਂ ਵਰਲਡ ਪੰਜਾਬੀ ਕਾਨਫਰੰਸ ਯਾਦਗਾਰੀ ਪੈੜਾਂ ਛੱਡਦੀ ਹੋਈ ਸਮਾਪਤ – ਡਾ. ਅਜੈਬ ਸਿੰਘ ਚੱਠਾ
ਅੱਠਵੀਂ ਵਰਲਡ ਪੰਜਾਬੀ ਕਾਨਫਰੰਸ ਯਾਦਗਾਰੀ ਪੈੜਾਂ ਛੱਡਦੀ ਹੋਈ ਸਮਾਪਤ – ਡਾ. ਅਜੈਬ ਸਿੰਘ ਚੱਠਾ ਚੰਡੀਗੜ੍ਹ (ਸੁਰ ਸਾਂਝ ਬਿਊਰੋ-ਰਮਿੰਦਰ ਰਮੀ), 30 ਜੂਨ ਬ੍ਰੈਂਪਟਨ ਵਿੱਚ ਸੇਂਚੁਰੀ ਗਾਰਡਨ ਰੀਕ੍ਰੇਸ਼ਨ ਸੈਂਟਰ ਵਿੱਚ ਅੱਠਵੀਂ ਵਰਲਡ ਪੰਜਾਬੀ ਕਾਨਫਰੰਸ ਪੂਰੇ ਜਾਹੋ-ਜਲਾਲ ਨਾਲ ਅਰੰਭ ਹੋਈ । ਸ. ਸਰਦੂਲ ਸਿੰਘ ਥਿਆੜਾ ਨੇ ਸ਼ਰੂਆਤ ਕਰਦੇ ਹੋਏ ਪਹਿਲਾਂ ਹੋਈਆ ਕਾਨਫਰੰਸਾਂ ਬਾਰੇ ਜਾਣਕਾਰੀ ਦਿੱਤੀ। ਮੁੱਖ ਮਹਿਮਾਨ ਵਜੋਂ…