ਪੰਜਾਬ ਵਿੱਚ ਜਾਇਦਾਦ ਮਾਲਕਾਂ ਨੂੰ 15 ਦਿਨਾਂ ਵਿੱਚ ਮਿਲੇਗੀ ਐਨ.ਓ.ਸੀ

ਪੰਜਾਬ ਵਿੱਚ ਜਾਇਦਾਦ ਮਾਲਕਾਂ ਨੂੰ 15 ਦਿਨਾਂ ਵਿੱਚ ਮਿਲੇਗੀ ਐਨ.ਓ.ਸੀ ਤਤਕਾਲ ਤਹਿਤ 5 ਦਿਨਾਂ ਵਿੱਚ ਐਨ.ਓ.ਸੀ ਮੁਹੱਈਆ ਕਰਵਾਈ ਜਾਵੇਗੀ ਵਸੀਕਾ ਨਵੀਸਾਂ ਦੇ ਨਵੇਂ ਲਾਈਸੰਸ ਹੋਣਗੇ ਜਾਰੀ ਅਧਿਕਾਰਤ ਕਾਲੋਨੀਆਂ ਦੀ ਸੂਚੀ ਮਾਲ, ਮਕਾਨ ਉਸਾਰੀ ਤੇ ਸਥਾਨਕ ਸਰਕਾਰਾਂ ਦੀਆਂ ਵੈਂਬਸਾਈਟਾਂ ’ਤੇ ਹੋਵੇਗੀ ਪ੍ਰਦਰਸ਼ਤ ਚੰਡੀਗੜ੍ਹ (ਸੁਰ ਸਾਂਝ ਬਿਊਰੋ), 27 ਅਕਤੂਬਰ ਪੰਜਾਬ ਦੇ ਲੋਕਾਂ ਨੂੰ ਜਾਇਦਾਦ ਦੀ ਖਰੀਦੋ-ਫਰੋਕਤ ਦੌਰਾਨ…

Read Full News

ਜੌੜਾਮਾਜਰਾ ਵੱਲੋਂ ਸਿਹਤ ਵਿਭਾਗ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ

ਜੌੜਾਮਾਜਰਾ ਵੱਲੋਂ ਸਿਹਤ ਵਿਭਾਗ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਸਰਗਰਮ ਰਹਿਣ ਦੇ ਆਦੇਸ਼ ਚੰਡੀਗੜ੍ਹ (ਸੁਰ ਸਾਂਝ ਬਿਊਰੋ), 27 ਅਕਤੂਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਚੰਡੀਗੜ੍ਹ ਵਿਖੇ ਸੂਬੇ ਦੇ ਸਿਹਤ…

Read Full News

ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਸੇਵਾਦਾਰ ਵਿਰੁੱਧ ਆਨਲਾਈਨ ਸ਼ਿਕਾਇਤ ਮਿਲਣ ਤੇ ਵਿਜੀਲੈਂਸ ਵਲੋਂ ਰਿਸ਼ਵਤਖੋਰੀ ਦਾ ਪਰਚਾ ਦਰਜ

ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਸੇਵਾਦਾਰ ਵਿਰੁੱਧ ਆਨਲਾਈਨ ਸ਼ਿਕਾਇਤ ਮਿਲਣ ਤੇ ਵਿਜੀਲੈਂਸ ਵਲੋਂ ਰਿਸ਼ਵਤਖੋਰੀ ਦਾ ਪਰਚਾ ਦਰਜ ਚੰਡੀਗੜ (ਸੁਰ ਸਾਂਝ ਬਿਊਰੋ), 26 ਅਕਤੂਬਰ : ਪੰਜਾਬ ਵਿਜੀਲੈਂਸ ਬਿਊੂਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਦਫਤਰ-2, ਅੰਮ੍ਰਿਤਸਰ ਵਿਖੇ ਤਾਇਨਾਤ ਸੇਵਾਦਾਰ ਗੁਰਧੀਰ ਸਿੰਘ ਵੱਲੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਬਦਲੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ…

Read Full News

ਅਮਨ ਅਰੋੜਾ ਨੇ ਡੇਰਾਬੱਸੀ ਵਿੱਚ ਉਦਯੋਗ ਸੇਵਾ ਕੇਂਦਰ ਦਾ ਨੀਂਹ ਪੱਥਰ ਰੱਖਿਆ

ਅਮਨ ਅਰੋੜਾ ਨੇ ਡੇਰਾਬੱਸੀ ਵਿੱਚ ਉਦਯੋਗ ਸੇਵਾ ਕੇਂਦਰ ਦਾ ਨੀਂਹ ਪੱਥਰ ਰੱਖਿਆ ਚੰਡੀਗੜ੍ਹ 26 ਅਕਤੂਬਰ (ਸੁਰ ਸਾਂਝ ਬਿਊਰੋ-ਅਵਤਾਰ ਨਗਲੀਆਂ): ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਇੰਡਸਟਰੀ ਨੂੰ ਪ੍ਰਫੁੱਲਤ ਕਰਨ, ਵੱਧ ਤੋਂ ਸਹੂਲਤਾਂ ਦੇਣ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਅੱਜ…

Read Full News

ਸੰਵੇਦਨਾ ਅਤੇ ਸੁਹਜ ਭਰਪੂਰ ਰਿਹਾ ਡਾ. ਵਨੀਤਾ ਨਾਲ ਸਿਰਜਣਾ ਦੇ ਆਰ ਪਾਰ ਅੰਤਰਰਾਸ਼ਟਰੀ ਵੈਬੀਨਾਰ

ਸੰਵੇਦਨਾ ਅਤੇ ਸੁਹਜ ਭਰਪੂਰ ਰਿਹਾ ਡਾ ਵਨੀਤਾ ਨਾਲ ਸਿਰਜਣਾ ਦੇ ਆਰ ਪਾਰ ਅੰਤਰਰਾਸ਼ਟਰੀ ਵੈਬੀਨਾਰ ਜਲੰਧਰ (ਸੁਰ ਸਾਂਝ ਬਿਊਰੋ), 25 ਅਕਤੂਬਰ: ਅੰਤਰਰਾਸ਼ਟਰੀ ਸਾਹਿਤਕ ਸਾਂਝਾ ਅਤੇ ਪੰਜਾਬ ਸਾਹਿਤ ਅਕਾਦਮੀ ਦੇ ਮਿਲਵੇਂ ਯਤਨ ਨਾਲ ਮਹੀਨਾਵਾਰ ਔਨਲਾਈਨ ਪ੍ਰੋਗਰਾਮ ‘ਸਿਰਜਣਾ ਦੇ ਆਰ ਪਾਰ’ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ। ਅੰਤਰਰਾਸ਼ਟਰੀ ਸਾਹਿਤਕ ਸਾਂਝਾ ਦੇ ਸੰਸਥਾਪਕ ਰਮਿੰਦਰ ਰੰਮੀ ਅਤੇ ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ…

Read Full News

ਮੁੱਖ ਮੰਤਰੀ ਨੇ ਸਦਨ ਦਾ ਕੀਮਤੀ ਸਮਾਂ ਬਰਬਾਦ ਕਰਨ ਲਈ ਕਾਂਗਰਸ ਦੀ ਕੀਤੀ ਆਲੋਚਨਾ

ਮੁੱਖ ਮੰਤਰੀ ਨੇ ਸਦਨ ਦਾ ਕੀਮਤੀ ਸਮਾਂ ਬਰਬਾਦ ਕਰਨ ਲਈ ਕਾਂਗਰਸ ਦੀ ਕੀਤੀ ਆਲੋਚਨਾ ਲੋਕ ਮੁੱਦਿਆਂ ਪ੍ਰਤੀ ਕਾਂਗਰਸ ਦੀ ਬੇਰੁਖ਼ੀ ਅਤੇ ਗੈਰ-ਜ਼ਿੰਮੇਵਾਰਾਨਾ ਰਵੱਈਆ ਬੇਨਕਾਬ ਹੋਇਆ ਚੰਡੀਗੜ੍ਹ (ਸੁਰ ਸਾਂਝ ਬਿਊਰੋ), 30 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਸਦਨ ਵਿੱਚ ਕਾਂਗਰਸੀ ਆਗੂਆਂ ਦੇ ਗੈਰ-ਜ਼ਿੰਮੇਵਾਰਾਨਾ ਵਤੀਰੇ ਦੀ ਨਿੰਦਾ ਕੀਤੀ। ਮੁੱਖ ਮੰਤਰੀ ਨੇ ਕਾਂਗਰਸੀ ਆਗੂਆਂ ਨੂੰ ਕਰੜੇ ਹੱਥੀਂ…

Read Full News

ਪੰਜਾਬ ਵੱਲੋਂ ‘ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ, 2022 ਪਾਸ’

ਪੰਜਾਬ ਵੱਲੋਂ ‘ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ, 2022 ਪਾਸ’ ਬਿੱਲ ਦਾ ਉਦੇਸ਼ ਵਪਾਰੀਆਂ ਨੂੰ ਫਾਇਦਾ ਪਹੁੰਚਾਉਣਾ ਅਤੇ ਮਾਲੀਆ ਵਧਾਉਣਾ ਹੈ: ਚੀਮਾ ਹਰਪਾਲ ਸਿੰਘ ਚੀਮਾ ਚੰਡੀਗੜ੍ਹ (ਸੁਰ ਸਾਂਝ ਬਿਊਰੋ), 30 ਸਤੰਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2022…

Read Full News

ਦਿ ਰੌਇਲ ਗਰੁੱਪ ਆਫ਼ ਕਾਲਜਿਜ਼, ਬੋੜਾਵਾਲ ਵਿਖੇ ਰੈਡ ਰਿਬਨ ਕਲੱਬ ਤੇ ਪੰਜਾਬੀ ਸਾਹਿਤ ਸਭਾ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਨ ਮਨਾਇਆ

ਦਿ ਰੌਇਲ ਗਰੁੱਪ ਆਫ਼ ਕਾਲਜਿਜ਼, ਬੋੜਾਵਾਲ ਵਿਖੇ ਰੈਡ ਰਿਬਨ ਕਲੱਬ ਤੇ ਪੰਜਾਬੀ ਸਾਹਿਤ ਸਭਾ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਨ ਮਨਾਇਆ ਬੋੜਾਵਾਲ਼ ਕਾਲਜ (ਸੁਰ ਸਾਂਝ ਬਿਊਰੋ), 28 ਸਤੰਬਰ: ਦਿ ਰੌਇਲ ਗਰੁੱਪ ਆਫ਼ ਕਾਲਜਿਜ਼, ਬੋੜਾਵਾਲ ਵਿਖੇ  ਇਤਿਹਾਸ ਵਿਭਾਗ ਐਨ ਐਸ ਐਸ, ਰੈਡ ਰਿਬਨ ਕਲੱਬ ਤੇ ਪੰਜਾਬੀ ਸਾਹਿਤ ਸਭਾ ਦੇ ਸਹਿਯੋਗ ਨਾਲ ਅ.ਪ੍ਰੋ ਗੁਰਵਿੰਦਰ…

Read Full News

ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਹਵਾਈ ਅੱਡੇ ਦਾ ਨਾਮ

  ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਹਵਾਈ ਅੱਡੇ ਦਾ ਨਾਮ ਚੰਡੀਗੜ੍ਹ 28 ਸਤੰਬਰ (ਸੁਰ ਸਾਂਝ ਬਿਊਰੋ-ਅਵਤਾਰ ਨਗਲੀਆਂ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਭਾਈਚਾਰੇ ਦੀ ਸਹੂਲਤ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਕੌਮਾਂਤਰੀ ਉਡਾਨਾਂ ਸ਼ੁਰੂ…

Read Full News

ਪੀਸ ਆਨ ਅਰਥ ਸੰਸਥਾ ਵੱਲੋਂ 14ਵੀਂ ਵਿਸ਼ਵ ਪੰਜਾਬੀ ਕਾਨਫ਼ਰੰਸ 21 ਤੇ 22 ਅਕਤੂਬਰ 2022 ਨੂੰ ਮਿਸੀਸਾਗਾ ਵਿਖੇ ਹੋਏਗੀ

ਪੀਸ ਆਨ ਅਰਥ ਸੰਸਥਾ ਵੱਲੋਂ 14ਵੀਂ ਵਿਸ਼ਵ ਪੰਜਾਬੀ ਕਾਨਫ਼ਰੰਸ 21 ਤੇ 22 ਅਕਤੂਬਰ 2022 ਨੂੰ ਮਿਸੀਸਾਗਾ ਵਿਖੇ ਹੋਏਗੀ ਐਸ.ਏ.ਐਸ. ਨਗਰ (ਸੁਰ ਸਾਂਝ ਬਿਊਰੋ): ਪੀਸ ਆਨ ਅਰਥ ਸੰਸਥਾ ਦੇ ਮੀਡੀਆ ਡਾਇਰੈਕਟਰ ਰਮਿੰਦਰ ਵਾਲੀਆ ਵੱਲੋਂ ਦੱਸਿਆ ਗਿਆ ਕਿ ਇਸ ਸੰਸਥਾ ਵੱਲੋਂ 14ਵੀਂ ਵਿਸ਼ਵ ਪੰਜਾਬੀ ਕਾਨਫ਼ਰੰਸ 21 ਤੇ 22 ਅਕਤੂਬਰ 2022 ਦਿਨ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਬਾਦ ਦੁਪਿਹਰ…

Read Full News