ਮੁੱਖ ਮੰਤਰੀ ਵੱਲੋਂ 692 ਕਰੋੜ ਰੁਪਏ ਦੀ ਲਾਗਤ ਨਾਲ 4465 ਕਿਲੋਮੀਟਰ ਪੇਂਡੂ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਨੂੰ ਹਰੀ ਝੰਡੀ
ਮੁੱਖ ਮੰਤਰੀ ਵੱਲੋਂ 692 ਕਰੋੜ ਰੁਪਏ ਦੀ ਲਾਗਤ ਨਾਲ 4465 ਕਿਲੋਮੀਟਰ ਪੇਂਡੂ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਨੂੰ ਹਰੀ ਝੰਡੀ 1000 ਕਿਲੋਮੀਟਰ ਤੋਂ ਵੱਧ ਸੜਕਾਂ ਦੇ ਆਲੇ-ਦੁਆਲੇ 2 ਲੱਖ ਬੂਟੇ ਲਾ ਕੇ ਹਰੀ ਪੱਟੀ ਵਜੋਂ ਵਿਕਸਤ ਕਰਨ ਦੀ ਮਨਜ਼ੂਰੀ ਮੁੱਖ ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਕੰਮਕਾਜ ਦਾ ਜਾਇਜ਼ਾ ਲਿਆ ਚੰਡੀਗੜ੍ਹ (ਸੁਰ…