www.sursaanjh.com > 2023 > January

ਮੁੱਖ ਮੰਤਰੀ ਨੇ ਸਾਲ 2023 ਦੀ ਡਾਇਰੀ ਕੀਤੀ ਜਾਰੀ

ਮੁੱਖ ਮੰਤਰੀ ਨੇ ਸਾਲ 2023 ਦੀ ਡਾਇਰੀ ਕੀਤੀ ਜਾਰੀ ਚੰਡੀਗੜ੍ਹ (ਸੁਰ ਸਾਂਝ ਬਿਊਰੋ), 31 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਪਣੀ ਸਰਕਾਰੀ ਰਿਹਾਇਸ਼ ‘ਤੇ ਸਾਲ 2023 ਲਈ ਸੂਬਾ ਸਰਕਾਰ ਦੀ ਡਾਇਰੀ ਜਾਰੀ ਕੀਤੀ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਡਾਇਰੀ ਦੀ ਰੂਪ-ਰੇਖਾ ਸੂਚਨਾ ਤੇ…

Read More

ਪੰਜਾਬ ਕਲਾ ਪਰਿਸ਼ਦ ਵੱਲੋਂ ਕਲਾ ਪਰਿਸ਼ਦ ਦੇ ਬਾਨੀ ਚੇਅਰਮੈਨ ਡਾ. ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਸਾਹਿਤ ਅਤੇ ਕਲਾ ਉਤਸਵ 2 ਤੋਂ 6 ਫਰਵਰੀ ਤੱਕ

ਪੰਜਾਬ ਕਲਾ ਪਰਿਸ਼ਦ ਵੱਲੋਂ ਕਲਾ ਪਰਿਸ਼ਦ ਦੇ ਬਾਨੀ ਚੇਅਰਮੈਨ ਡਾ. ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਸਾਹਿਤ ਅਤੇ ਕਲਾ ਉਤਸਵ 2 ਤੋਂ 6 ਫਰਵਰੀ ਤੱਕ ਚੰਡੀਗੜ੍ਹ (ਸੁਰ ਸਾਂਝ ਬਿਊਰੋ), 31 ਜਨਵਰੀ: ਪੰਜਾਬ ਕਲਾ ਪਰਿਸ਼ਦ ਵੱਲੋਂ ਕਲਾ ਪਰਿਸ਼ਦ ਦੇ ਬਾਨੀ ਚੇਅਰਮੈਨ ਡਾ. ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਸਾਹਿਤ ਅਤੇ ਕਲਾ ਉਤਸਵ 2 ਤੋਂ 6 ਫਰਵਰੀ ਤੱਕ ਮਨਾਇਆ ਜਾ ਰਿਹਾ…

Read More

ਟੀਵੀ ਐਨਆਰਆਈ ਵੱਲੋਂ ਵਿਦੇਸ਼ੀ ਧਰਤੀ ਤੇ ਮਿਹਨਤਕਸ਼ ਔਰਤਾਂ ਨੂੰ “ਮਾਣਮੱਤੀ ਪੰਜਾਬਣ ਐਵਾਰਡ“ ਨਾਲ ਕੀਤਾ ਗਿਆ ਸਨਮਾਨਿਤ

  ਟੀਵੀ ਐਨਆਰਆਈ ਵੱਲੋਂ ਵਿਦੇਸ਼ੀ ਧਰਤੀ ਤੇ ਮਿਹਨਤਕਸ਼ ਔਰਤਾਂ ਨੂੰ “ਮਾਣਮੱਤੀ ਪੰਜਾਬਣ ਐਵਾਰਡ“ ਨਾਲ ਕੀਤਾ ਗਿਆ ਸਨਮਾਨਿਤ  ਐਸ.ਏ.ਐਸ. ਨਗਰ (ਸੁਰ ਸਾਂਝ ਬਿਊਰੋ), 31 ਜਨਵਰੀ: ਟੀਵੀ ਐਨਆਰਆਈ ਵੱਲੋਂ ਵਿਦੇਸ਼ੀ ਧਰਤੀ ਤੇ ਮਿਹਨਤਕਸ਼ ਔਰਤਾਂ ਨੂੰ “ਮਾਣਮੱਤੀ ਪੰਜਾਬਣ ਐਵਾਰਡ“ ਨਾਲ ਸਨਮਾਨਿਤ ਕੀਤਾ ਗਿਆ। ਸੁਰ ਸਾਂਝ ਡਾਟ ਕਾਮ ਨਾਲ ਜਾਣਕਾਰੀ ਸਾਂਝੀ ਕਰਦਿਆਂ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੀ ਫਾਊਂਡਰ ਰਮਿੰਦਰ ਰੰਮੀ…

Read More

ਡੇਰਾ ਬੱਲਾਂ ਦੇ ਵਫ਼ਦ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਜਲੰਧਰ ਤੋਂ ਬਨਾਰਸ ਜਾਣ ਵਾਲੀ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ ਡੇਰਾ ਬੱਲਾਂ ਦੇ ਵਫ਼ਦ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੇ ਧਾਰਮਿਕ ਉਤਸ਼ਾਹ ਨਾਲ ਮਨਾਏਗੀ ਪੰਜਾਬ ਸਰਕਾਰ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਐਨ (ਖੋਜ) ਕੇਂਦਰ ਦੀ ਉਸਾਰੀ ਬਾਰੇ…

Read More

ਰਮਿੰਦਰ ਰੰਮੀ ਨੂੰ ਟੀਵੀ ਐਨਆਰਆਈ ਵੱਲੋਂ ਮਾਣਮੱਤੀ ਪੰਜਾਬਣ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ

ਰਮਿੰਦਰ ਰੰਮੀ ਨੂੰ ਟੀਵੀ ਐਨਆਰਆਈ ਵੱਲੋਂ ਮਾਣਮੱਤੀ ਪੰਜਾਬਣ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਐਸ.ਏ.ਐਸ. ਨਗਰ (ਸੁਰ ਸਾਂਝ ਬਿਊਰੋ), 31 ਜਨਵਰੀ: ਟੀਵੀ ਐਨਆਰਆਈ ਵੱਲੋਂ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਫਾਊਂਡਰ ਤੇ ਪ੍ਰਬੰਧਕ ਰਮਿੰਦਰ ਰੰਮੀ ਨੂੰ  ਮਾਣਮੱਤੀ ਪੰਜਾਬਣ ਐਵਾਰਡ ਨਾਲ਼ ਸਨਮਾਨਿਤ ਕੀਤਾ ਗਿਆ ਹੈ। ਸੁਰ ਸਾਂਝ ਡਾਟ ਕਾਮ ਨਾਲ਼ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਸਮੂਹ ਟੀਮ ਮੈਂਬਰਜ਼ ਪਰਦੀਪ ਬੈਂਸ,…

Read More

ਸੂਬੇ ਦੇ 1294 ਸਕੂਲਾਂ ਵਿੱਚ 1741ਨਵੇਂ ਕਲਾਸ – ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ : ਹਰਜੋਤ ਸਿੰਘ ਬੈਂਸ

ਸੂਬੇ ਦੇ 1294 ਸਕੂਲਾਂ ਵਿੱਚ 1741ਨਵੇਂ ਕਲਾਸ – ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ : ਹਰਜੋਤ ਸਿੰਘ ਬੈਂਸ 52.23 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਕੀਤੀ ਜਾਰੀ ਚੰਡੀਗੜ੍ਹ (ਸੁਰ ਸਾਂਝ ਬਿਊਰੋ), 31 ਜਨਵਰੀ : ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਸਿਸਟਮ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ…

Read More

ਪੁਲਿਸ ਨੇ ਜੇਲ੍ਹ ਦੇ ਕੈਦੀਆਂ ਵੱਲੋਂ ਦਿੱਤੀ ਸੂਚਨਾ ਦੇ ਆਧਾਰ ‘ਤੇ ਫਾਰਮਾ ਓਪੀਓਡ ਸਪਲਾਇਰ ਨੂੰ ਵੀ ਕੀਤਾ ਗ੍ਰਿਫ਼ਤਾਰ: ਡੀਆਈਜੀ ਗੁਰਪ੍ਰੀਤ ਭੁੱਲਰ

ਪੰਜਾਬ ਪੁਲਿਸ ਵੱਲੋਂ ਅੰਤਰ-ਰਾਜੀ ਫਾਰਮਾ ਡਰੱਗ ਕਾਰਟੇਲ ਦਾ ਪਰਦਾਫਾਸ਼; ਦੋ ਜੇਲ੍ਹ ਕੈਦੀਆਂ ਸਮੇਤ ਚਾਰ ਵਿਅਕਤੀ 5.31 ਲੱਖ ਫਾਰਮਾ ਓਪੀਓਡਜ਼ ਨਾਲ ਗਿਫ਼ਤਾਰ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੁਲਿਸ ਨੇ ਜੇਲ੍ਹ ਦੇ ਕੈਦੀਆਂ ਵੱਲੋਂ ਦਿੱਤੀ ਸੂਚਨਾ ਦੇ ਆਧਾਰ ‘ਤੇ ਫਾਰਮਾ ਓਪੀਓਡ ਸਪਲਾਇਰ ਨੂੰ ਵੀ ਕੀਤਾ ਗ੍ਰਿਫ਼ਤਾਰ:…

Read More

ਪੰਜਾਬ ਦੇ ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਾਂਗੇ : ਜਿੰਪਾ

ਪੰਜਾਬ ਦੇ ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਾਂਗੇ : ਜਿੰਪਾ ਰਾਜ ਪੱਧਰੀ ਜਨਤਾ ਦਰਬਾਰ ਰਾਹੀਂ ਸੁਣੀਆਂ ਜਾਣਗੀਆਂ ਲੋਕਾਂ ਦੀਆਂ ਸ਼ਿਕਾਇਤਾਂ ਚੰਡੀਗੜ੍ਹ (ਸੁਰ ਸਾਂਝ ਬਿਊਰੋ), 31 ਜਨਵਰੀ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਸੂਬੇ ਦੇ ਪਿੰਡਾਂ ਵਿਚ ਸ਼ੁੱਧ ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ…

Read More

ਜੀਵਨੀ ਇੱਕ ਕਰਮਯੋਗੀ ਦੀ/ ਸੰਤਵੀਰ

  ਪੁਸਤਕ ਰੀਵਿਊ ਜੀਵਨੀ ਇੱਕ ਕਰਮਯੋਗੀ ਦੀ/ ਸੰਤਵੀਰ  (ਸੁਰ ਸਾਂਝ ਬਿਊਰੋ) – ਪਿਛਲੇ ਦਿਨੀਂ ਸ. ਗੁਰਦੀਪ ਸਿੰਘ ਵੜੈਚ ਵੱਲੋਂ “ਜੀਵਨੀ ਇੱਕ ਕਰਮਯੋਗੀ ਦੀ” ਪੁਸਤਕ ਭੇਂਟ ਕੀਤੀ ਗਈ। ਪੁਸਤਕ ਪੜ੍ਹਨ ਉਪਰੰਤ ਇਕ ਪਾਠਕ ਵਜੋਂ ਗ੍ਰਹਿਣ ਕੁਝ ਪ੍ਰਭਾਵ ਸਾਂਝੇ ਕਰਨ ਲਈ ਸ਼ਬਦ ਸਾਂਝ ਪਾ ਰਿਹਾ ਹਾਂ। ਸ਼ਾਸਤਰਾਂ ਵਿਚ ਮਾਤਰੀ-ਪਿਤਰੀ ਰਿਣਾਂ ਦਾ ਉਲੇਖ ਮਿਲਦਾ ਹੈ। ਪਿਤਰਾਂ ਦੇ ਸਰਾਧ…

Read More

ਹਰਮੀਤ ਵਿਦਿਆਰਥੀ ਦੀ ਕਾਵਿ ਕਿਤਾਬ ‘ਮੈਂ ਚਸ਼ਮਦੀਦ (ਚੋਣਵੀਂ ਕਵਿਤਾ) ਸੰਃ ਸੁਖਜਿੰਦਰ

  ਹਰਮੀਤ ਵਿਦਿਆਰਥੀ ਦੀ ਕਾਵਿ ਕਿਤਾਬ ‘ਮੈਂ ਚਸ਼ਮਦੀਦ (ਚੋਣਵੀਂ ਕਵਿਤਾ) ਸੰਃ ਸੁਖਜਿੰਦਰ ਐਸ.ਏ.ਐਸ. ਨਗਰ (ਸੁਰ ਸਾਂਝ ਬਿਊਰੋ), 30 ਜਨਵਰੀ: ਕਾਵਿ ਮਹਿਫ਼ਲਾਂ ਵਿੱਚ ਗੱਫਿਆਂ ਦੇ ਗੱਫੇ ਦਾਦ ਦੇਣ ਵਾਲਾ, ਉੱਚੀ ਉੱਚੀ ਹੱਸਣ ਵਾਲਾ, ਜ਼ਿੰਦਾਦਿਲ ਇਨਸਾਨ ਅੰਦਰੋਂ ਐਨਾ ਗਹਿਰ ਗੰਭੀਰ ਹੋਵੇਗਾ, ਮੈਂ ਸੋਚਿਆ ਹੀ ਨਹੀਂ ਸੀ। ਪਹਿਲੀ ਵਾਰ ਹਰਮੀਤ ਵਿਦਿਆਰਥੀ ਨੂੰ ਫਿਰੋਜ਼ਪੁਰ ਵਿਖੇ ਲੱਗੇ ਇੱਕ ਸੈਮੀਨਾਰ ਵਿੱਚ…

Read More