www.sursaanjh.com > 2023 > February

ਬਲੀਜੀਤ ਦੇ ਕਹਾਣੀ ਸੰਗ੍ਰਹਿ ‘ਉੱਚੀਆਂ ਆਵਾਜ਼ਾਂ’ ‘ਤੇ ਵਿਚਾਰ ਚਰਚਾ

ਬਲੀਜੀਤ ਦੇ ਕਹਾਣੀ ਸੰਗ੍ਰਹਿ ‘ਉੱਚੀਆਂ ਆਵਾਜ਼ਾਂ’ ‘ਤੇ ਵਿਚਾਰ ਚਰਚਾ ਚੰਡੀਗੜ੍ਹ (ਸੁਰ ਸਾਂਝ ਬਿਊਰੋ-ਸੁਰਜੀਤ ਸੁਮਨ), 26 ਫਰਵਰੀ: ਸੁਰ ਸਾਂਝ ਕਲਾ ਮੰਚ (ਰਜਿ.) ਵੱਲੋਂ ਪੰਜਾਬ ਕਲਾ ਪਰਿਸ਼ਦ ਅਤੇ ਕੈਲੀਬਰ ਪਬਲੀਕੇਸ਼ਨ ਦੇ ਸਹਿਯੋਗ ਨਾਲ਼ ਕਲਾ ਭਵਨ ਚੰਡੀਗੜ੍ਹ ਵਿਖੇ ਬਲੀਜੀਤ ਦੇ ਤਾਜ਼ਾ ਕਹਾਣੀ ਸੰਗ੍ਰਹਿ ‘ਉੱਚੀਆਂ ਆਵਾਜ਼ਾਂ’ ‘ਤੇ ਵਿਚਾਰ ਚਰਚਾ ਸਬੰਧੀ ਸਮਾਗਮ ਰਚਾਇਆ ਗਿਆ, ਜਿਸ ਵਿੱਚ ਡਾ. ਵਿੰਪੀ ਸਿੱਧੂ ਤੇ…

Read More

ਸਾਹਿਤਕ ਮੰਚ ਖਰੜ ਵੱਲੋਂ ਇਕੱਤਰਤਾ ਦੌਰਾਨ ਰਚਨਾਵਾਂ ਪੜ੍ਹੀਆਂ ਗਈਆਂ

ਸਾਹਿਤਕ ਮੰਚ ਖਰੜ ਵੱਲੋਂ ਇਕੱਤਰਤਾ ਦੌਰਾਨ ਰਚਨਾਵਾਂ ਪੜ੍ਹੀਆਂ ਗਈਆਂ ਹਰ ਮਹੀਨੇ ਦੇ ਅਖੀਰਲੇ ਸ਼ਨਿਚਰਵਾਰ ਜੁੜ ਬੈਠਿਆ ਕਰਨਗੇ ਸਾਹਿਤਕਾਰ ਖਰੜ (ਸੁਰ ਸਾਂਝ ਬਿਊਰੋ), 26 ਫਰਵਰੀ: ਸਾਹਿਤਕ ਮੰਚ ਖਰੜ ਦੀ ਇਕੱਤਰਾ ਇੱਥੇ ਮਿਉਂਸਪਲ ਪਾਰਕ ਵਿੱਚ ਮੰਚ ਦੇ ਤਰਸੇਮ ਬਸ਼ਰ ਦੀ ਪ੍ਰਧਾਨਗੀ ਹੇਠ ਹੋਈ। ਰਚਨਾਵਾਂ ਦੇ ਦੌਰ ਵਿੱਚ ਸਭ ਤੋਂ ਪਹਿਲਾਂ ਗੁਰਦੀਪ ਸਿੰਘ ਵੜੈਚ ਹੋਰਾਂ ਕਿਹੋ ਜਿਹੀ ਦਿਲਦਾਰੀ…

Read More

ਵਿਛੜੇ ਲੇਖਕਾਂ ਪ੍ਰੀਤਮ ਲੁਧਿਆਣਾਵੀ, ਅਮਰਜੀਤ ਸਿੰਘ ਖੁਰਲ ਅਤੇ ਰਾਣਾ ਬੂਲਪੁਰੀ ਨੂੰ ਸ਼ਰਧਾਂਜਲੀ ਭੇਂਟ

ਸਾਹਿਤ ਵਿਗਿਆਨ ਕੇਂਦਰ ਵਲੋਂ ਸ਼ੋਕ-ਸਭਾ ਵਿਛੜੇ ਲੇਖਕਾਂ ਪ੍ਰੀਤਮ ਲੁਧਿਆਣਾਵੀ, ਅਮਰਜੀਤ ਸਿੰਘ ਖੁਰਲ ਅਤੇ ਰਾਣਾ ਬੂਲਪੁਰੀ ਨੂੰ ਸ਼ਰਧਾਂਜਲੀ ਭੇਂਟ ਐਸ.ਏ.ਐਸ. ਨਗਰ (ਸੁਰ ਸਾਂਝ ਬਿਊਰੋ), 26 ਫਰਵਰੀ: ਸਾਹਿਤ ਵਿਗਿਆਨ ਕੇਂਦਰ (ਰਜਿ:) ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਖਾਲਸਾ ਕਾਲਜ ਮੋਹਾਲੀ ਵਿਖੇ ਹੋਈ। ਇਸ ਇਕੱਤਰਤਾ ਵਿੱਚ ਕੇਂਦਰ ਦੇ ਵਿਛੜ ਗਏ ਤਿੰਨ ਲੇਖਕ ਮੈਬਰਾਂ ਰਾਣਾ ਬੂਲਪੁਰੀ, ਅਮਰਜੀਤ ਸਿੰਘ ਖੁਰਲ ਅਤੇ ਪ੍ਰੀਤਮ…

Read More

ਦਿ ਰੌਇਲ ਕਾਲਜ ਦੀ 6ਵੀਂ ਸਲਾਨਾ ਅੰਤਰ-ਸਦਨ ਅਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਸੰਪੰਨ

ਦਿ ਰੌਇਲ ਕਾਲਜ ਦੀ 6ਵੀਂ ਸਲਾਨਾ ਅੰਤਰ-ਸਦਨ ਅਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਸੰਪੰਨ ਬੋੜਾਵਾਲ਼ ਕਾਲਜ (ਸੁਰ ਸਾਂਝ ਬਿਊਰੋ), 25 ਫਰਵਰੀ: ਵਿਦਿਆਰਥੀਆਂ ਵਿੱਚ ਸਰੀਰਕ, ਮਾਨਸਿਕ ਤੰਦਰੁਸਤੀ ਨਿੱਕੀਆਂ ਤੇ ਸਹਿਯੋਗ ਦੀ ਭਾਵਨਾ ਵਿਕਸਿਤ ਕਰਨ ਹਿੱਤ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ 6ਵੀਂ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ। ਇਸ ਵਿੱਚ ਲੰਬੀ ਛਾਲ, ਤੀਹਰੀ ਛਾਲ, ਗੋਲਾ ਸੁੱਟਣਾ, ਡਿਸਕਸ ਥਰੋ,…

Read More

ਦਿ ਰੌਇਲ ਕਾਲਜ ਵਿਖੇ ਮਨਾਇਆ ਅੰਤਰ-ਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ

ਦਿ ਰੌਇਲ ਕਾਲਜ ਵਿਖੇ ਮਨਾਇਆ ਅੰਤਰ-ਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਬੋੜਾਵਾਲ਼ ਕਾਲਜ (ਸੁਰ ਸਾਂਝ ਬਿਊਰੋ), 25 ਫਰਵਰੀ: ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਮੌਕੇ ਸਾਡੀ ਮਾਂ-ਬੋਲੀ ਪੰਜਾਬੀ ਦੀ ਮਹਾਨਤਾ ਨੂੰ ਬਰਕਰਾਰ ਰੱਖਣ ਹਿੱਤ ਦਿ ਰੌਇਲ ਗਰੁੱਪ ਆਫ ਕਾਲਜਿਜ਼ ਬੋੜਾਵਾਲ ਵਿਖੇ ਪੰਜਾਬੀ ਵਿਭਾਗ ਅਤੇ ਪੰਜਾਬੀ ਸਾਹਿਤ ਸਭਾ ਵੱਲੋਂ ਇੱਕ ਖ਼ਾਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਭਾਸ਼ਣ, ਕਵਿਤਾ,…

Read More

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਨਵੀਆਂ ਪਹਿਲਕਦਮੀਆਂ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਪੰਜਾਬ ਐਡਵੈਂਚਰ ਟੂਰਿਜ਼ਮ ਅਤੇ ਪੰਜਾਬ ਵਾਟਰ ਟੂਰਿਜ਼ਮ ਪਾਲਿਸੀ 2023 ਜਾਰੀ ਪੰਜਾਬ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਨਵੀਆਂ ਪਹਿਲਕਦਮੀਆਂ ਐਸਏਐਸ ਨਗਰ/ਚੰਡੀਗੜ੍ਹ (ਸੁਰ ਸਾਂਝ ਬਿਊਰੋ), 24 ਫਰਵਰੀ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੂਜੇ ਦਿਨ ਪੰਜਾਬ…

Read More

ਸਪੀਕਰ ਸੰਧਵਾਂ ਵੱਲੋਂ ਸਿੱਕਮ ਵਿਧਾਨ ਸਭਾ ਵਿਖੇ 19ਵੀਂ ਸਾਲਾਨਾ ਸੀ.ਪੀ.ਏ. ਭਾਰਤੀ ਖੇਤਰੀ ਜ਼ੋਨ-III ਕਾਨਫ਼ਰੰਸ ਵਿੱਚ ਸ਼ਮੂਲੀਅਤ

ਸਪੀਕਰ ਸੰਧਵਾਂ ਵੱਲੋਂ ਸਿੱਕਮ ਵਿਧਾਨ ਸਭਾ ਵਿਖੇ 19ਵੀਂ ਸਾਲਾਨਾ ਸੀ.ਪੀ.ਏ. ਭਾਰਤੀ ਖੇਤਰੀ ਜ਼ੋਨ-III ਕਾਨਫ਼ਰੰਸ ਵਿੱਚ ਸ਼ਮੂਲੀਅਤ ਚੰਡੀਗੜ੍ਹ (ਸੁਰ ਸਾਂਝ ਬਿਊਰੋ), 25 ਫ਼ਰਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਿੱਕਮ ਵਿਧਾਨ ਸਭਾ ਵੱਲੋਂ ਕਰਵਾਈ ਗਈ ਕਾਮਨਵੈਲਥ ਪਾਰਲੀਮੈਂਟਰੀ ਐਸੋਸੀਏਸ਼ਨ (ਸੀ.ਪੀ.ਏ.), ਭਾਰਤੀ ਖੇਤਰੀ ਜ਼ੋਨ-III ਦੀ 19ਵੀਂ ਸਾਲਾਨਾ ਕਾਨਫ਼ਰੰਸ ਵਿੱਚ ਹਿੱਸਾ ਲਿਆ। ਗੰਗਟੋਕ ਵਿਖੇ 23 ਅਤੇ…

Read More