ਗਿਆਸਪੁਰਾ ਗੈਸ ਲੀਕ: ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ ਵੱਲੋਂ ਲੁਧਿਆਣਾ ‘ਚ ਸਥਿਤੀ ਦਾ ਜਾਇਜ਼ਾ
ਗਿਆਸਪੁਰਾ ਗੈਸ ਲੀਕ: ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ ਵੱਲੋਂ ਲੁਧਿਆਣਾ ‘ਚ ਸਥਿਤੀ ਦਾ ਜਾਇਜ਼ਾ ਘਟਨਾ ਨੂੰ ਮੰਦਭਾਗੀ ਅਤੇ ਦਿਲ ਦਹਿਲਾ ਦੇਣ ਵਾਲੀ ਕਰਾਰ ਦਿੱਤਾ ਪੰਜਾਬ ਪੁਲਿਸ ਵੱਲੋਂ ਐਫ.ਆਈ.ਆਰ. ਦਰਜ , ਜ਼ਿੰਮੇਵਾਰ ਵਿਅਕਤੀਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਚੰਡੀਗੜ੍ਹ/ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਪ੍ਰੈਲ: ਲੁਧਿਆਣਾ ਵਿੱਚ ਗਿਆਸਪੁਰਾ ਗੈਸ ਲੀਕ ਘਟਨਾ ਦਾ ਨੋਟਿਸ…