ਮੇਜਰ ਸਿੰਘ ਨਾਗਰਾ ਨੇ ਕੇਨੈਡਾ ਵਿਚ ਵਧਾਇਆ ਪੰਜਾਬੀ ਭਾਈਚਾਰੇ ਦਾ ਮਾਣ
ਮੇਜਰ ਸਿੰਘ ਨਾਗਰਾ ਨੇ ਕੇਨੈਡਾ ਵਿਚ ਵਧਾਇਆ ਪੰਜਾਬੀ ਭਾਈਚਾਰੇ ਦਾ ਮਾਣ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ-ਹਰਦੇਵ ਚੌਹਾਨ), 2 ਅਪ੍ਰੈਲ: ਸਰਘੀ ਕਲਾ ਕੇਂਦਰ ਦੇ ਸਲਾਹਕਾਰ, ਲੇਖਕ ਅਤੇ ਸਮਾਜ ਸੇਵੀ ਮੇਜਰ ਸਿੰਘ ਨਾਗਰਾ ਨੇ ਕੇਨੈਡਾ ਵਿਚ ਪੰਜਾਬੀ ਭਾਈਚਾਰੇ ਦਾ ਸਿਰ ਉਸ ਵਕਤ ਮਾਣ ਨਾਲ ਉੱਚਾ ਕੀਤਾ ਜਦ ਉਹ ਕੈਨੇਡਾ ਦੇ ਓਂਟਾਰੀਓ ਸੂਬੇ ਦੇ ਵੱਖ-ਵੱਖ ਭਾਸ਼ਾਵਾਂ ਦੇ…