ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਦੀਆਂ ਤਨਖਾਹਾਂ ਦਾ ਮਸਲਾ ਹੱਲ ਕੀਤਾ ਤਨਖਾਹਾਂ ‘ਚੋਂ ਕੋਈ ਕਟੌਤੀ ਨਾ ਕਰਨ ਦੇ ਹੁਕਮ

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਦੀਆਂ ਤਨਖਾਹਾਂ ਦਾ ਮਸਲਾ ਹੱਲ ਕੀਤਾ ਤਨਖਾਹਾਂ ‘ਚੋਂ ਕੋਈ ਕਟੌਤੀ ਨਾ ਕਰਨ ਦੇ ਹੁਕਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਮਈ: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੀ.ਐੱਸ.ਪੀ.ਸੀ.ਐੱਲ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕਰਦਿਆਂ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਤਨਖਾਹਾਂ ‘ਚੋਂ ਵਸੂਲੀ ਨੂੰ…

Read More

ਵਿਜੀਲੈਂਸ ਬਿਊਰੋ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੇ ਅਸਰਦਾਰ ਨਤੀਜੇ

ਵਿਜੀਲੈਂਸ ਬਿਊਰੋ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੇ ਅਸਰਦਾਰ ਨਤੀਜੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਆਡੀਓ/ਵੀਡੀਓ ਰਿਕਾਰਡਿੰਗ ਸਬੂਤਾਂ ਨਾਲ ਮਿਲੀਆਂ 7,939 ਸ਼ਿਕਾਇਤਾਂ ਅਪ੍ਰੈਲ 2022 ਤੋਂ ਹੁਣ ਤੱਕ 359 ਮੁਲਜ਼ਮ ਕੀਤੇ ਗ੍ਰਿਫ਼ਤਾਰ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 28 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਜ਼ਿਕਰਯੋਗ ਪ੍ਰਾਪਤੀਆਂ…

Read More

ਆਰਟੀਫ਼ਿਸ਼ਲ ਇੰਟੈਲੀਜੈਂਸ (ਏਆਈ) ਨਾਲ ਚਮੜੀ ਦੇ ਇਲਾਜ ਵਿਚ ਕ੍ਰਾਂਤੀ

ਆਰਟੀਫ਼ਿਸ਼ਲ ਇੰਟੈਲੀਜੈਂਸ (ਏਆਈ) ਨਾਲ ਚਮੜੀ ਦੇ ਇਲਾਜ ਵਿਚ ਕ੍ਰਾਂਤੀ ਡਾ. ਬੱਤਰਾਜ਼ ਨੇ  ਭਾਰਤ ਵਿਚ  ਪੇਸ਼ ਕੀਤਾ ਏਆਈ ਸਕਿਨ ਐਨਾਲਾਈਜ਼ਰ   ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ-ਹਰਦੇਵ ਚੌਹਾਨ), 29 ਮਈ: ਡਾ. ਬੱਤਰਾਜ਼ ਹੈਲਥਕੇਅਰ, ਭਾਰਤ ਵਿਚ ਪਹਿਲੀ ਵਾਰ ਦੁਨੀਆਂ ਦਾ ਪਹਿਲਾ ਏਆਈ-ਪਾਵਰਡ ਡਿਵਾਈਸ ‘ਏਆਈ ਸਕਿਨ ਪ੍ਰੋ’ ਲੈ ਕੇ ਆਇਆ ਹੈ, ਜਿਹੜਾ ਚਮੜੀ ਦੀਆਂ ਬੀਮਾਰੀਆਂ ਦੇ ਇਲਾਜ ਲਈ ਹੈ।…

Read More

ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ ਦੌਰਾਨ ਕਵੀ ਦਰਬਾਰ

ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ ਦੌਰਾਨ ਕਵੀ ਦਰਬਾਰ ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 28 ਮਈ: ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ ਖਾਲਸਾ ਕਾਲਜ ਮੋਹਾਲੀ ਵਿਖੇ ਸ੍ਰੀ ਦੇਵੀ ਦਿਆਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਪ੍ਰਧਾਨਗੀ ਮੰਡਲ ਵਿਚ ਬਲਕਾਰ ਸਿੱਧੂ, ਡਾ: ਸੁਖਚਰਨ ਕੌਰ ਭਾਟੀਆ, ਸੇਵੀ ਰਾਇਤ ਸ਼ਾਮਲ ਸਨ। ਸੇਵੀ ਰਾਇਤ ਨੇ ਸਭ ਨੂੰ ਜੀ…

Read More

ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ 5 ਸਾਲ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦੇ ਦਿੱਤੇ ਨਿਰਦੇਸ਼

ਸਿਹਤ ਮੰਤਰੀ ਅੱਜ ਐਸਬੀਐਸ ਨਗਰ ਤੋਂ 12 ਜ਼ਿਲ੍ਹਿਆਂ ਲਈ 3 ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਕਰਨਗੇ ਸ਼ੁਰੂਆਤ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ 5 ਸਾਲ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦੇ ਦਿੱਤੇ ਨਿਰਦੇਸ਼ ਸਿਹਤ ਵਿਭਾਗ ਨੇ 14 ਲੱਖ ਤੋਂ ਵੱਧ ਬੱਚਿਆਂ ਨੂੰ ਕਵਰ ਕਰਨ ਦਾ ਟੀਚਾ ਮਿੱਥਿਆ ਚੰਡੀਗੜ੍ਹ (ਸੁਰ ਸਾਂਝ ਡਾਟ…

Read More

ਆਪਣੀ ਕਿਸਮ ਦੇ ਸਭ ਤੋਂ ਪਹਿਲੇ ਪ੍ਰੋਜੈਕਟ ਤਹਿਤ ਸੁਨਾਮ ਦੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਅਤਿ ਆਧੁਨਿਕ ਰੋਬੋਟਿਕ ਲੈਬਾਟਰੀਆਂ ਨਾਲ ਕੀਤਾ ਜਾਵੇਗਾ ਲੈਸ: ਅਮਨ ਅਰੋੜਾ

ਆਪਣੀ ਕਿਸਮ ਦੇ ਸਭ ਤੋਂ ਪਹਿਲੇ ਪ੍ਰੋਜੈਕਟ ਤਹਿਤ ਸੁਨਾਮ ਦੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਅਤਿ ਆਧੁਨਿਕ ਰੋਬੋਟਿਕ ਲੈਬਾਟਰੀਆਂ ਨਾਲ ਕੀਤਾ ਜਾਵੇਗਾ ਲੈਸ: ਅਮਨ ਅਰੋੜਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 18 ਰੋਬੋਟਿਕਸ ਲੈਬ ਅਤੇ 3 ਐਕਸ.ਆਰ. ਰਿਐਲਿਟੀ ਲੈਬ ਤਿਆਰ ਕਰਨ ਵਾਲਾ ਪ੍ਰੋਜੈਕਟ ਲਾਂਚ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਈ: ਪੰਜਾਬ ਦੇ ਰੋਜ਼ਗਾਰ…

Read More

ਪ੍ਰਿੰਸੀਪਲ ਸਾਹਿਬ ਹੰਕਾਰ ਛੱਡ ਕੇ ਜਨਤਾ ਦੀ  ਸੇਵਾ ਕਰੋ – ਕਾਮਰੇਡ ਲਾਲ ਸਿੰਘ

ਵਿਅੰਗ ਵਾਣ ਪ੍ਰਿੰਸੀਪਲ ਸਾਹਿਬ ਹੰਕਾਰ ਛੱਡ ਕੇ ਜਨਤਾ ਦੀ  ਸੇਵਾ ਕਰੋ – ਕਾਮਰੇਡ ਲਾਲ ਸਿੰਘ ਨਿਊ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲ਼ੀਆ), 27 ਮਈ: ਪ੍ਰਿੰਸੀਪਲ  ਸਾਹਿਬ ਅਜਿਹੀਆਂ ਗੱਲਾਂ ਉੱਤੇ ਵਾਰ – ਵਾਰ ਚੌਕੀ ਆਉਣਾ ਤੁਹਾਨੂੰ ਸ਼ੋਭਾ ਨਹੀ ਦਿੰਦਾ – ਏ .ਐਸ .ਆਈ . ਸਿਮਰਨਜੀਤ ਸਿੰਘ ਉਸ ਦਿਨ ਪ੍ਰਿੰਸੀਪਲ  ਜਗਤਜੀਤ ਸਿੰਘ ਜੀ ਆਪਣੇ ਦਫ਼ਤਰ ਵਿੱਚ…

Read More

ਮੈਂ ਕਿਸ ਕਰਕੇ ਲਿਖਦਾ ਹਾਂ/ ਗੁਰਭਜਨ ਗਿੱਲ

ਮੈਂ ਕਿਸ ਕਰਕੇ ਲਿਖਦਾ ਹਾਂ/ ਗੁਰਭਜਨ ਗਿੱਲ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਈ: ਮੈਨੂੰ ਅਕਸਰ ਇਹ ਸਵਾਲ ਹੁੰਦਾ ਹੈ ਕਿ ਤੂੰ ਜਾਂ ਤੇਰੇ ਵਰਗੇ ਹੋਰ ਲੋਕ ਕਵਿਤਾ ਕਿਉਂ ਲਿਖਦੇ ਨੇ? ਅਸਰ ਤਾਂ ਕਿਤੇ ਕਿਣਕਾ ਮਾਤਰ ਵੀ ਨਹੀ। ਮੇਰਾ ਉੱਤਰ ਇਹੀ ਹੁੰਦਾ ਹੈ ਹਰ ਵਾਰ ਕਿ ਮੈ ਡਰਾਕਲ ਬੰਦਾ ਹਾਂ। ਕਿਸੇ ਨਾਲ ਲੜਨ ਜੋਗਾ ਨਹੀਂ,…

Read More

ਜਸਵਿੰਦਰ ਸਿੰਘ ਕਾਈਨੌਰ ਦੀ ਪੁਸਤਕ ‘ਇੰਡੀਅਨ ਕਲਚਰ ਐਂਡ ਰਿਚੂਅਲਜ਼’ ਰਿਲੀਜ਼

ਜਸਵਿੰਦਰ ਸਿੰਘ ਕਾਈਨੌਰ ਦੀ ਪੁਸਤਕ ‘ਇੰਡੀਅਨ ਕਲਚਰ ਐਂਡ ਰਿਚੂਅਲਜ਼’ ਰਿਲੀਜ਼ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਈ: ਜਸਵਿੰਦਰ ਸਿੰਘ ਕਾਈਨੌਰ ਦੀ ਪੁਸਤਕ ‘ਇੰਡੀਅਨ ਕਲਚਰ ਐਂਡ ਰਿਚੂਅਲਜ਼’ ਇੱਥੇ ਸੈਂਟਰਲ ਸਟੇਟ ਲਾਇਬ੍ਰੇਰੀ ਵਿੱਚ ਰਿਲੀਜ਼ ਕੀਤੀ ਗਈ ਬੀਤੇ ਦਿਨੀਂ ਟੀ.ਐਸ.ਸੈਂਟਰਲ ਸਟੇਟ ਲਾਇਬ੍ਰੇਰੀ ਸੈਕਟਰ 17 ਚੰਡੀਗੜ੍ਹ ਅਤੇ ਸਾਹਿਤਕ ਸੱਥ ਖਰੜ ਦੇ ਸਾਂਝੇ ਸਹਿਯੋਗ ਨਾਲ ਚੰਡੀਗੜ੍ਹ ਲਾਇਬ੍ਰੇਰੀ ’ਚ ਰੱਖੇ…

Read More

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਕਰਵਾਈ ਗਈ ਗੀਤ ਵਰਕਸ਼ਾਪ

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਕਰਵਾਈ ਗਈ ਗੀਤ ਵਰਕਸ਼ਾਪ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਈ: ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪੰਜਾਬੀ ਭਵਨ ਵਿਖੇ ਗੀਤ ਵਰਕਸ਼ਾਪ ਕਰਵਾਈ ਗਈ, ਜਿਸ ਦੇ ਮੁੱਖ ਮਹਿਮਾਨ ਸ. ਸੁਰਿੰਦਰ ਸਿੰਘ ਸੁੰਨੜ ਮੁੱਖ ਸੰਪਾਦਕ ਮਾਸਿਕ ਪੱਤਰ ਆਪਣੀ ਆਵਾਜ਼ ਸਨ। ਪ੍ਰਧਾਨਗੀ ਮੰਡਲ ਵਿਚ ਪ੍ਰੋ. ਰਵਿੰਦਰ ਸਿੰਘ ਭੱਠਲ, ਸਾਬਕਾ ਪ੍ਰਧਾਨ ਪੰਜਾਬੀ ਸਾਹਿੱਤ…

Read More