ਮੁੱਖ ਮੰਤਰੀ ਨੇ ਸੰਕਟ ਵਿੱਚ ਘਿਰੇ ਵਿਅਕਤੀਆਂ ਲਈ ਜ਼ਰੂਰੀ ਐਮਰਜੈਂਸੀ ਸੇਵਾਵਾਂ ਸਮਾਂਬੱਧ ਢੰਗ ਨਾਲ ਪਹੁੰਚਾਉਣ ਲਈ 98 ਈ.ਆਰ.ਵੀਜ਼ ਨੂੰ ਦਿਖਾਈ ਹਰੀ ਝੰਡੀ ਅਪਰਾਧ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਹੋਰ ਵਧੇਰੇ ਪ੍ਰਭਾਵੀ, ਤੁਰੰਤ ਅਤੇ ਜਵਾਬਦੇਹ ਬਣਾਉਣ ਦੇ ਮੰਤਵ ਨਾਲ ਚੁੱਕਿਆ ਕਦਮ ਭਗਵੰਤ ਮਾਨ ਨੇ ਪੰਜਾਬ ਪੁਲਿਸ ਨੂੰ ਵਿਗਿਆਨਕ ਲੀਹਾਂ ‘ਤੇ ਆਧੁਨਿਕ ਬਣਾਉਣ ਅਤੇ ਅਪਗ੍ਰੇਡ ਕਰਨ…
May 2023
ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਵਚਨਬੱਧ: ਮੀਤ ਹੇਅਰ
ਜਲ ਸਰੋਤ ਵਿਭਾਗ ਨੇ ਪਿਛਲੇ 9 ਮਹੀਨਿਆਂ ਵਿੱਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ: ਮੀਤ ਹੇਅਰ ਜਲ ਸਰੋਤ ਮੰਤਰੀ ਨੇ ਕਈ ਸਾਲਾਂ ਤੋਂ ਲੰਬਿਤ ਪਏ ਸਨ ਕੇਸਾਂ ਨੂੰ ਨਿਪਟਾਉਣ ਦੇ ਕੰਮ ਦੀ ਸਮੀਖਿਆ ਕੀਤੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਵਚਨਬੱਧ: ਮੀਤ ਹੇਅਰ ਬਾਕੀ ਰਹਿੰਦੇ…
ਸਪੀਕਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਦਰਸਾਈ ਜੀਵਨ-ਜਾਚ ਅਪਨਾਉਣ ਦਾ ਸੱਦਾ
ਸਪੀਕਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਦਰਸਾਈ ਜੀਵਨ-ਜਾਚ ਅਪਨਾਉਣ ਦਾ ਸੱਦਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਲੋਕਾਂ ਨੂੰ ਮਾਨਵਤਾ, ਧਾਰਮਿਕ ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਲਈ ਆਪਣੀ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਦੇ ਸਿਰਤਾਜ ਅਤੇ ਸ਼ਾਂਤੀ ਦੇ ਪੁੰਜ ਪੰਚਮ ਪਾਤਿਸ਼ਾਹ ਸ੍ਰੀ…
ਨਿਯਮਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਬੱਸ ਨੂੰ ਸੜਕ ’ਤੇ ਚੱਲਣ ਦੀ ਇਜਾਜ਼ਤ ਨਹੀਂ: ਲਾਲਜੀਤ ਸਿੰਘ ਭੁੱਲਰ
ਟਰਾਂਸਪੋਰਟ ਮੰਤਰੀ ਵਲੋਂ ਆਰ.ਟੀ.ਏ. ਦਫ਼ਤਰ ਦਾ ਅਚਨਚੇਤ ਦੌਰਾ ਤਿੰਨ ਥਾਵਾਂ ’ਤੇ 63 ਬੱਸਾਂ ਦੇ ਕਾਗ਼ਜ਼ਾਂ ਦੀ ਕੀਤੀ ਜਾਂਚ, ਮੌਕੇ ’ਤੇ ਪੰਜ ਬੱਸਾਂ ਜ਼ਬਤ ਅਤੇ 14 ਬੱਸਾਂ ਦੇ ਕੀਤੇ ਚਲਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਬੱਸ ਨੂੰ ਸੜਕ ’ਤੇ ਚੱਲਣ ਦੀ ਇਜਾਜ਼ਤ ਨਹੀਂ: ਲਾਲਜੀਤ ਸਿੰਘ ਭੁੱਲਰ ਅਧਿਕਾਰੀਆਂ ਨੂੰ ਚੈਕਿੰਗ ਮੁਹਿੰਮ ਤੇਜ਼ ਕਰਨ ਦੀਆਂ ਹਦਾਇਤਾਂ ਚੰਡੀਗੜ੍ਹ/…
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰਾਂ ਨੂੰ ਕੀਤਾ ਗਿ੍ਰਫਤਾਰ; ਛੇ ਪਿਸਤੌਲ ਬਰਾਮਦ
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰਾਂ ਨੂੰ ਕੀਤਾ ਗਿ੍ਰਫਤਾਰ; ਛੇ ਪਿਸਤੌਲ ਬਰਾਮਦ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗਿ੍ਫਤਾਰ ਕੀਤੇ ਵਿਅਕਤੀ ਹਨ ਹਿਸਟਰੀ ਸ਼ੀਟਰ ਤੇ ਕਈ ਅਪਰਾਧਿਕ ਮਾਮਲਿਆਂ ਵਿੱਚ ਪੰਜਾਬ ਪੁਲਿਸ ਨੂੰ ਲੋੜੀਂਦੇ ਦੋਸ਼ੀ ਵਿਅਕਤੀ ਲਾਰੇਂਸ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ…
ਦਿੱਲੀ ਹਵਾਈ ਅੱਡਾ-ਲੁਧਿਆਣਾ ਵਾਲਵੋ ਬੱਸ ‘ਚ ਟਿਕਟਾਂ ਦੀ ਚੋਰੀ ਫੜੀ, ਲਾਲਜੀਤ ਸਿੰਘ ਭੁੱਲਰ ਵੱਲੋਂ ਕੰਡਕਟਰ ਨੂੰ ਨੌਕਰੀ ਤੋਂ ਫ਼ਾਰਗ ਕਰਨ ਦੇ ਆਦੇਸ਼
ਦਿੱਲੀ ਹਵਾਈ ਅੱਡਾ-ਲੁਧਿਆਣਾ ਵਾਲਵੋ ਬੱਸ ‘ਚ ਟਿਕਟਾਂ ਦੀ ਚੋਰੀ ਫੜੀ, ਲਾਲਜੀਤ ਸਿੰਘ ਭੁੱਲਰ ਵੱਲੋਂ ਕੰਡਕਟਰ ਨੂੰ ਨੌਕਰੀ ਤੋਂ ਫ਼ਾਰਗ ਕਰਨ ਦੇ ਆਦੇਸ਼ ਟਰਾਂਸਪੋਰਟ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਨਸ਼ੇ ਨਾਲ ਗਠਤ ਕੀਤਾ ਗਿਆ “ਮਨਿਸਟਰ ਫ਼ਲਾਇੰਗ ਸਕੁਐਡ” ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਭ੍ਰਿਸ਼ਟਾਚਾਰ…
ਭੁਪਿੰਦਰ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਜ਼ਮੀਨੀ ਪੱਧਰ ਤੱਕ ਸਰਕਾਰੀ ਨੀਤੀਆਂ ਦੀ ਵੱਧ ਤੋਂ ਵੱਧ ਪਹੁੰਚ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੇ ਸਾਰੇ ਮੁਲਾਜ਼ਮਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: 2012 ਬੈਚ ਦੇ ਆਈ.ਏ.ਐਸ. ਅਧਿਕਾਰੀ ਭੁਪਿੰਦਰ ਸਿੰਘ…
ਸਾਹਿਤਕ ਸੱਥ ਖਰੜ ਦੀ ਹੋਈ ਮਹੀਨਾਵਾਰ ਇਕੱਤਰਤਾ
ਸਾਹਿਤਕ ਸੱਥ ਖਰੜ ਦੀ ਹੋਈ ਮਹੀਨਾਵਾਰ ਇਕੱਤਰਤਾ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਸਾਹਿਤਕ ਸੱਥ ਖਰੜ ਦੀ ਮਹੀਨਾਵਾਰ ਇਕੱਤਰਤਾ ਸਥਾਨਕ ਖਾਲਸਾ ਸੀਨੀਅਰ ਸਕੈਂਡਰੀ ਸਕੂਲ ਖਰੜ ਵਿਖੇ ਹੋਈ। ਇਸ ਇਕੱਤਰਤਾ ਦੀ ਪ੍ਰਧਾਨਗੀ ਜਸਵਿੰਦਰ ਸਿੰਘ ਕਾਈਨੌਰ ਅਤੇ ਡਾ. ਸੁਦਾਗਰ ਸਿੰਘ ਪਾਲ ਵੱਲੋਂ ਕੀਤੀ ਗਈ। ਸ਼ੁਰੂ ਵਿੱਚ ਮੰਚ ਸੰਚਾਲਕ ਪਿਆਰਾ ਸਿੰਘ ਰਾਹੀ ਵੱਲੋਂ ਸੱਥ ਦੇ ਪ੍ਰਧਾਨ…
ਪੁਲਿਸ ਵੱਲੋਂ ਨਾਜਾਇਜ਼ ਅਲਸੇ ਸਮੇਤ 3 ਕਾਬੂ
ਪੁਲਿਸ ਵੱਲੋਂ ਨਾਜਾਇਜ਼ ਅਲਸੇ ਸਮੇਤ 3 ਕਾਬੂ ਚੰਡੀਗੜ੍ਹ 22 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਡੀ ਐਸ ਪੀ ਦਫਤਰ ਮੁੱਲਾਂਪੁਰ ਵਿਖੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੋਹਾਲੀ ਵੱਲੋ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਸ੍ਰੀ ਅਮਨਦੀਪ ਸਿੰਘ ਬਰਾੜ,…
ਸ਼ਹੀਦ ਡਾ. ਦੀਵਾਨ ਸਿੰਘ ਕਾਲ਼ੇਪਾਣੀ ਮਿਊਜ਼ੀਅਮ ਵਿਖੇ ਹੋਈ ਸਾਹਿਤਕ ਮੰਚ ਖਰੜ ਦੀ ਇੱਕਤਰਤਾ
ਸ਼ਹੀਦ ਡਾ. ਦੀਵਾਨ ਸਿੰਘ ਕਾਲ਼ੇਪਾਣੀ ਮਿਊਜ਼ੀਅਮ ਵਿਖੇ ਹੋਈ ਸਾਹਿਤਕ ਮੰਚ ਖਰੜ ਦੀ ਇੱਕਤਰਤਾ ਹਾਜ਼ਰ ਸਾਹਿਤਕਾਰਾਂ ਵੱਲੋਂ ਪੜ੍ਹੀਆਂ ਗਈਆਂ ਰਚਨਾਵਾਂ ਤੇ ਨਿੱਠ ਕੇ ਹੋਈ ਵਿਚਾਰ ਚਰਚਾ ਨਿਊ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਸਾਹਿਤਕ ਮੰਚ ਖਰੜ ਵੱਲੋਂ ਮਹੀਨਾਵਾਰ ਇਕੱਤਰਤਾ ਸਿਸਵਾਂ-ਬੱਦੀ ਸੜਕ ਤੇ ਸਥਿਤ ਸ਼ਹੀਦ ਡਾ. ਦੀਵਾਨ ਸਿੰਘ ਕਾਲ਼ੇਪਾਣੀ ਮਿਊਜ਼ੀਅਮ ਵਿਖੇ ਕੀਤੀ ਗਈ, ਜਿਸ ਦੀ…