ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਬਣਨ ਤੇ ਡਾਃ ਲਖਵਿੰਦਰ ਸਿੰਘ ਜੌਹਲ ਤੇ ਉਨ੍ਹਾਂ ਦੀ ਟੀਮ ਨੂੰ ਪ੍ਰੋਃ ਗਿੱਲ ਤੇ ਹੋਰ ਲੇਖਕਾਂ ਵੱਲੋਂ ਮੁਬਾਰਕਾਂ
ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਬਣਨ ਤੇ ਡਾਃ ਲਖਵਿੰਦਰ ਸਿੰਘ ਜੌਹਲ ਤੇ ਉਨ੍ਹਾਂ ਦੀ ਟੀਮ ਨੂੰ ਪ੍ਰੋਃ ਗਿੱਲ ਤੇ ਹੋਰ ਲੇਖਕਾਂ ਵੱਲੋਂ ਮੁਬਾਰਕਾਂ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ ਨੂੰ ਪੰਜਾਬੀ ਲੇਖਕਾਂ ਦੀ ਸਹਿਕਾਰੀ ਜਥੇਬੰਦੀ ਪੰਜਾਬੀ ਰਾਈਟਰਜ਼ ਕੋਅਪਰੇਟਿਵ ਸੁਸਾਇਟੀ ਲਿਮਟਿਡ ਦੇ ਬੋਰਡ ਆਫ…