ਬਠਿੰਡਾ ਦੇ ਸੁੰਦਰੀਕਰਨ ਲਈ ਵਿਕਾਸ ਪ੍ਰੋਜੈਕਟਾਂ ‘ਤੇ 8 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਜਰ

ਬਠਿੰਡਾ ਦੇ ਸੁੰਦਰੀਕਰਨ ਲਈ ਵਿਕਾਸ ਪ੍ਰੋਜੈਕਟਾਂ ‘ਤੇ 8 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਜਰ ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦਾ ਸੂਬੇ ਦੇ ਵਸਨੀਕਾਂ ਲਈ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਮੁੱਖ ਉਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ…

Read More

ਸਰਕਾਰੀ ਜ਼ਮੀਨ ਤੋਂ ਕਬਜ਼ੇ ਹਟਾਉਣ ਲਈ 1 ਜੂਨ ਤੋਂ ਪੰਜਾਬ ਸਰਕਾਰ ਵੱਡੇ ਪੱਧਰ ਉਤੇ ਮੁਹਿੰਮ ਸ਼ੁਰੂ ਕਰੇਗੀ

ਮੁੱਖ ਮੰਤਰੀ ਵੱਲੋਂ ਪੰਚਾਇਤੀ ਜ਼ਮੀਨਾਂ ਦੇ ਨਾਜਾਇਜ਼ ਕਬਜ਼ਾਧਾਰਕਾਂ ਨੂੰ ਅਲਟੀਮੇਟਮ 31 ਮਈ ਤੱਕ ਕਬਜ਼ੇ ਹਟਾਉਣ ਤੇ  ਜ਼ਮੀਨਾਂ ਸਰਕਾਰ ਨੂੰ ਸੌਪਣ ਦੀ ਚਿਤਾਵਨੀ ਸਰਕਾਰੀ ਜ਼ਮੀਨ ਤੋਂ ਕਬਜ਼ੇ ਹਟਾਉਣ ਲਈ 1 ਜੂਨ ਤੋਂ ਪੰਜਾਬ ਸਰਕਾਰ ਵੱਡੇ ਪੱਧਰ ਉਤੇ ਮੁਹਿੰਮ ਸ਼ੁਰੂ ਕਰੇਗੀ ਰਿਹਾਇਸ਼ੀ ਇਲਾਕਿਆਂ ਵਿੱਚ ਰਹਿਣ ਵਾਲਿਆਂ ਨੂੰ ਹਟਾਇਆ ਨਹੀਂ ਜਾਵੇਗਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19…

Read More

ਕੈਨੇਡੀਅਨ ਆਗੂ ਉਜਲ ਦੋਸਾਂਝ ਵੱਲੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਸਲਿਆਂ ਨੂੰ ਸੁਲਝਾਉਣ ਲਈ ਕੀਤੀ ਵਿਚਾਰ-ਚਰਚਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਕੈਨੇਡਾ ਦੇ ਸਾਬਕਾ ਸਿਹਤ ਮੰਤਰੀ ਅਤੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਸ੍ਰੀ ਉਜਲ ਦੋਸਾਂਝ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ…

Read More

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਂਗਨਵਾੜੀ ਜਥੇਬੰਦੀ ਨੂੰ ਜਾਇਜ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ

ਆਂਗਨਵਾੜੀ ਜਥੇਬੰਦੀ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨਾਲ ਮੰਗਾਂ ਸਬੰਧੀ ਮੀਟਿੰਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਂਗਨਵਾੜੀ ਜਥੇਬੰਦੀ ਨੂੰ ਜਾਇਜ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ…

Read More

ਸੱਤਾ ਦੇ ਨਸ਼ੇ ਵਿੱਚ ਚੂਰ ਭਗਵੰਤ ਮਾਨ ਸਰਕਾਰ ਅੰਨਦਤਾਵਾਂ ਦਾ ਤਾਂ ਕੀ, ਔਰਤਾਂ ਦੀ ਇੱਜ਼ਤ ਕਰਨਾ ਵੀ ਭੁੱਲੀ – ਜੈ ਇੰਦਰ ਕੌਰ

ਸੱਤਾ ਦੇ ਨਸ਼ੇ ਵਿੱਚ ਚੂਰ ਭਗਵੰਤ ਮਾਨ ਸਰਕਾਰ ਅੰਨਦਤਾਵਾਂ ਦਾ ਤਾਂ ਕੀ, ਔਰਤਾਂ ਦੀ ਇੱਜ਼ਤ ਕਰਨਾ ਵੀ ਭੁੱਲੀ – ਜੈ ਇੰਦਰ ਕੌਰ ਆਪਣੀ ਜਾਇਜ਼ ਮੰਗਾ ਲਈ ਸੰਘਰਸ਼ ਕਰ ਰਹੀ ਔਰਤਾਂ ਦੇ ਥੱਪੜ ਜੜਨਾ ਅਤੇ ਬਜ਼ੁਰਗਾਂ ਦੀਆਂ ਪੱਗਾ ਲਾਉਣਾ, ਇਹ ਕਹਿਜਾ ਬਦਲਾਵ ਹੈ – ਭਾਜਪਾ ਮੀਤ ਪ੍ਰਧਾਨ ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 18 ਮਈ: ਪੰਜਾਬ…

Read More

ਪਨਬੱਸ ਦੀਆਂ 587 ਬੱਸਾਂ ਦਾ ਪੰਜਾਬ ਰੋਡਵੇਜ਼ ਵਿੱਚ ਕੀਤਾ ਜਾਵੇਗਾ ਰਲੇਵਾਂ

ਪਨਬੱਸ ਦੀਆਂ 587 ਬੱਸਾਂ ਦਾ ਪੰਜਾਬ ਰੋਡਵੇਜ਼ ਵਿੱਚ ਕੀਤਾ ਜਾਵੇਗਾ ਰਲੇਵਾਂ ਕੈਬਨਿਟ ਸਬ ਕਮੇਟੀ ਵੱਲੋਂ ਟਰਾਂਸਪੋਰਟ ਵਿਭਾਗ ਨੂੰ ਪਨਬੱਸ ਬੱਸਾਂ ਦੇ ਰਲੇਵੇਂ ਸਬੰਧੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਪੰਜਾਬ ਦੇ ਟਰਾਂਸਪੋਰਟ ਵਿਭਾਗ ਦੀ ਰੀੜ੍ਹ ਦੀ ਹੱਡੀ ਮੰਨੀ ਜਾਂਦੀ ਪੰਜਾਬ ਰੋਡਵੇਜ਼ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਮੁੱਖ…

Read More

ਚਸ਼ਮ-ਏ-ਬਦ ਦੂਰ – ਗੁਰਭਜਨ ਗਿੱਲ

ਚਸ਼ਮ-ਏ-ਬਦ ਦੂਰ – ਗੁਰਭਜਨ ਗਿੱਲ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਟੋਰੰਟੋ (ਕੈਨੇਡਾ) ਵਿੱਚ ਵਿਸ਼ਵ ਪੰਜਾਬੀ ਕਾਨਫਰੰਸ ਦੇ ਨਾਮ ਹੇਠ 2008 ਤੋਂ ਬਹੁਤ ਸਰਗਰਮੀ ਹੈ। ਇਸ ਦਾ ਮੋਢੀ ਡਾਃ ਦਰਸ਼ਨ ਸਿੰਘ ਬੈਂਸ ਸੀ, ਸਪਤਾਹਿਕ ਅਜੀਤ ਦਾ ਮੁੱਖ ਸੰਪਾਦਕ। ਜ਼ਿੰਦਗੀ ਨੇ ਵਫ਼ਾ ਨਾ ਕੀਤੀ, ਜਲਦੀ ਚਲਾ ਗਿਆ ਵੀਰ। ਵੱਖ ਵੱਖ ਸਮਿਆਂ ਤੇ ਲਗਪਗ ਸਾਰੇ…

Read More

ਕਿਸਾਨ ਆਗੂ ਸੁਖਦੇਵ ਕੰਸਾਲਾ ਨੂੰ ਸਦਮਾ ਪਿਤਾ ਦਾ ਦੇਹਾਂਤ

ਕਿਸਾਨ ਆਗੂ ਸੁਖਦੇਵ ਕੰਸਾਲਾ ਨੂੰ ਸਦਮਾ ਪਿਤਾ ਦਾ ਦੇਹਾਂਤ ਚੰਡੀਗੜ੍ਹ 18 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਉਘੇ ਕਿਸਾਨ ਨੇਤਾ ਤੇ ਲੋਕ ਹਿੱਤ ਮਿਸ਼ਨ ਦੇ ਆਗੂ ਸੁਖਦੇਵ ਸਿੰਘ ਸੁੱਖਾ ਕੰਸਾਲਾ ਨੂੰ ਉਦੋਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਪਿਤਾ ਸ. ਮਹਿੰਦਰ ਸਿੰਘ (81) ਅਕਾਲ ਚਲਾਣਾ ਕਰ ਗਏ।  ਮਹਿੰਦਰ ਸਿੰਘ ਦਾ ਸਸਕਾਰ ਪਿੰਡ ਕੰਸਾਲਾ ਵਿਖੇ…

Read More

ਪੰਜਾਬੀ ਸਾਹਿੱਤ ਅਕਾਡਮੀ ਦੇ ਸਰਪ੍ਰਸਤ ਕਰਮਜੀਤ ਸਿੰਘ ਬੁੱਟਰ ਨੂੰ ਸਦਮਾ – ਗੁਰਭਜਨ ਗਿੱਲ

ਪੰਜਾਬੀ ਸਾਹਿੱਤ ਅਕਾਡਮੀ ਦੇ ਸਰਪ੍ਰਸਤ ਕਰਮਜੀਤ ਸਿੰਘ ਬੁੱਟਰ ਨੂੰ ਸਦਮਾ – ਗੁਰਭਜਨ ਗਿੱਲ ਮਾਤਾ ਜੀ ਸਰਦਾਰਨੀ ਬਲਜੀਤ ਕੌਰ ਸੁਰਗਵਾਸ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਰਪ੍ਰਸਤ ਤੇ ਮੇਰੇ ਜਗਰਾਉਂ ਵਿੱਚ ਵਿਦਿਆਰਥੀ ਰਹੇ ਕਰਮਜੀਤ ਸਿੰਘ ਬੁੱਟਰ ਦੇ ਮਾਤਾ ਜੀ ਸਰਦਾਰਨੀ ਬਲਜੀਤ ਕੌਰ ਬੁੱਟਰ ਸੁਪਤਨੀ ਸਵਰਗੀ ਸ੍ਰ ਗੁਰਚਰਨ ਸਿੰਘ ਬੁੱਟਰ…

Read More

4.80 ਕਰੋੜ ਰੁਪਏ ਦੀ ਲਾਗਤ ਨਾਲ ਬੇਲਾ-ਬਹਿਰਾਮਪੁਰ ਸੜਕ ਨੂੰ ਕੀਤਾ ਜਾਵੇਗਾ ਚੌੜਾ ਅਤੇ ਮਜ਼ਬੂਤ: ਹਰਭਜਨ ਸਿੰਘ ਈ.ਟੀ.ਓ.

4.80 ਕਰੋੜ ਰੁਪਏ ਦੀ ਲਾਗਤ ਨਾਲ ਬੇਲਾ-ਬਹਿਰਾਮਪੁਰ ਸੜਕ ਨੂੰ ਕੀਤਾ ਜਾਵੇਗਾ ਚੌੜਾ ਅਤੇ ਮਜ਼ਬੂਤ: ਹਰਭਜਨ ਸਿੰਘ ਈ.ਟੀ.ਓ. ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਮਈ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜ਼ਿਲ੍ਹਾ ਰੂਪਨਗਰ ਅਧੀਨ ਪੈਂਦੀ ਬੇਲਾ-ਬਹਿਰਾਮਪੁਰ ਸੜਕ ਨੂੰ 4.80 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਅਤੇ ਮਜ਼ਬੂਤ ਕਰੇਗੀ। ਇਹ ਜਾਣਕਾਰੀ ਦਿੰਦਿਆਂ…

Read More