ਡਿਫਾਲਟਰ ਰਾਈਸ ਮਿੱਲਰਾਂ ਲਈ ਯਕਮੁਸ਼ਤ ਨਿਬੇੜਾ ਨੀਤੀ ਲਿਆਉਣ ਸਬੰਧੀ ਵਿਸਥਾਰਤ ਵਿਚਾਰ-ਵਟਾਂਦਰਾ
ਡਿਫਾਲਟਰ ਰਾਈਸ ਮਿੱਲਰਾਂ ਲਈ ਯਕਮੁਸ਼ਤ ਨਿਬੇੜਾ ਨੀਤੀ ਲਿਆਉਣ ਸਬੰਧੀ ਵਿਸਥਾਰਤ ਵਿਚਾਰ-ਵਟਾਂਦਰਾ ਨੀਤੀ ਦਾ ਖਰੜਾ ਪ੍ਰਵਾਨਗੀ ਲਈ ਵਿੱਤ ਵਿਭਾਗ ਨੂੰ ਭੇਜਿਆ ਜਾਵੇਗਾ: ਲਾਲ ਚੰਦ ਕਟਾਰੂਚੱਕ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਆਰਥਿਕਤਾ ਨਾਲ ਜੁੜੇ ਹਰੇਕ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਪਹੁੰਚ ਅਪਣਾ…