ਜੋਤੀ ਰਾਣੀ ਨੇ ਸਿਲਵਰ ਮੈਡਲ ਹਾਸਿਲ ਕੀਤਾ

ਜੋਤੀ ਰਾਣੀ ਨੇ ਸਿਲਵਰ ਮੈਡਲ ਹਾਸਿਲ ਕੀਤਾ ਬੋੜਾਵਾਲ਼ ਕਾਲਜ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੂਨ: ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੌੜਾਵਾਲ ਦੇ ਫਿਜੀਕਲ ਐਜੂਕੇਸਨ ਵਿਭਾਗ ਦੇ ਮੁਖੀ ਅਸਿ.ਪ੍ਰੋ.ਹਰਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਦਿਨੀਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ ਵਿਖੇ ਕਰਵਾਏ ਗਏ ਪੰਜਾਬ ਸਟੇਟ ਕਰਾਟੇ ਚੈਪੀਅਨਸ਼ਿਪ ਮੁਕਾਬਲਿਆਂ ਵਿੱਚ ਡੀ.ਲਿਬ ਦੀ ਵਿਦਿਆਰਥਣ ਜੋਤੀ…

Read More

ਜ਼ਿੰਦਗੀ ਭਰਪੂਰ ਕਿਤਾਬ “ਵਾਹ ਜ਼ਿੰਦਗੀ/ ਨਰਿੰਦਰ ਪਾਲ ਸਿੰਘ ਜਗਦਿਓ

ਜ਼ਿੰਦਗੀ ਭਰਪੂਰ ਕਿਤਾਬ “ਵਾਹ ਜ਼ਿੰਦਗੀ/ ਨਰਿੰਦਰ ਪਾਲ ਸਿੰਘ ਜਗਦਿਓ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੂਨ: ਜ਼ਿੰਦਗੀ ਦੇ ਤਜ਼ਰਬਿਆਂ ‘ਚੋਂ ਜਿਹੜੀਆਂ ਗੱਲਾਂ ਸਿੱਖੀਆਂ-ਸਿਖਾਈਆਂ ਜਾਂਦੀਆਂ ਹਨ, ਉਨ੍ਹਾਂ ਦਾ ਅਸਰ ਸਦੀਵੀਂ ਹੁੰਦਾ ਹੈ। ਜੇਕਰ ਕੋਈ ਗੱਲ ਨਿੱਜੀ ਤਜ਼ਰਬਿਆਂ, ਕਹਾਣੀਆਂ, ਉਦਾਹਰਣਾਂ ਅਤੇ ਸਵਾਦਲੀਆਂ ਬਾਤਾਂ ਰਾਹੀਂ ਦੱਸੀ/ ਸੁਣਾਈ/ ਸਿਖਾਈ ਜਾਵੇ ਤਾਂ ਇਹ ਸਮਝ ਵੀ ਸੌਖੀ ਪੈ ਜਾਂਦੀ ਹੈ…

Read More

ਮੁੱਖ ਮੰਤਰੀ ਵੱਲੋਂ ਪਰਲ ਗਰੁੱਪ ਦੀਆਂ ਜਾਇਦਾਦਾਂ ਕਬਜ਼ੇ ‘ਚ ਲੈ ਕੇ ਵੇਚਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਪਰਲ ਗਰੁੱਪ ਦੀਆਂ ਜਾਇਦਾਦਾਂ ਕਬਜ਼ੇ ‘ਚ ਲੈ ਕੇ ਵੇਚਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ ਧੋਖੇਬਾਜ਼ ਕੰਪਨੀ ਦੀ ਮਾਲਕੀ ਵਾਲੀਆਂ ਜਾਇਦਾਦਾਂ ਵੇਚ ਕੇ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਧੋਖਾਧੜੀ ਕਰਨ ਵਾਲੀਆਂ ਹੋਰ ਕੰਪਨੀਆਂ ਨੂੰ ਸਬਕ ਸਿਖਾਉਣ ਲਈ ਪਰਲ ਕੰਪਨੀ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਜੂਨ:…

Read More

ਮਹਾਰਾਜਾ ਰਣਜੀਤ ਸਿੰਘ ਵੱਲੋਂ ਪਾਏ ਪੂਰਨਿਆਂ ਤੇ ਦਿਨ-ਰਾਤ ਇੱਕ ਕਰਕੇ ਚੱਲ ਰਹੀ ਹੈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ: ਅਮਨ ਅਰੋੜਾ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬਡਰੁੱਖਾਂ ਵਿਖੇ ਰਾਜ ਪੱਧਰੀ ਬਰਸੀ ਸਮਾਗਮ ਦੌਰਾਨ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਮਹਾਰਾਜਾ ਰਣਜੀਤ ਸਿੰਘ ਵੱਲੋਂ ਪਾਏ ਪੂਰਨਿਆਂ ਤੇ ਦਿਨ-ਰਾਤ ਇੱਕ ਕਰਕੇ ਚੱਲ ਰਹੀ ਹੈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ: ਅਮਨ ਅਰੋੜਾ ਕੈਬਨਿਟ ਮੰਤਰੀ ਵੱਲੋਂ ਪਿੰਡ ਬਡਰੁੱਖਾਂ ਦੇ ਸਰਵਪੱਖੀ ਵਿਕਾਸ ਲਈ ਸਰਕਾਰ…

Read More

ਪੰਜਾਬ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੂਨ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਮੁਲਕ ਭਰ…

Read More

ਡਾ. ਬਿਕਰਮ ਸਿੰਘ ਘੁੰਮਣ ਨੂੰ ਮਿਲੇਗਾ ‘ਸਾਹਿਤ ਸਦਭਾਵਨਾ ਪੁਰਸਕਾਰ-2023 – ਡਾ. ਲਖਵਿੰਦਰ ਸਿੰਘ ਜੌਹਲ

ਡਾ. ਬਿਕਰਮ ਸਿੰਘ ਘੁੰਮਣ ਨੂੰ ਮਿਲੇਗਾ ‘ਸਾਹਿਤ ਸਦਭਾਵਨਾ ਪੁਰਸਕਾਰ-2023  ਪੰਜਾਬੀ ਰਾਈਟਰਜ਼ ਕੋਅਪਰੇਟਿਵ ਸੁਸਾਇਟੀ ਲਿਮਟਿਡ ਵਲੋਂ ਐਲਾਨ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੂਨ: ਪ੍ਰਸਿੱਧ ਪੰਜਾਬੀ ਆਲੋਚਕ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡੀਨ ਡਾਕਟਰ ਬਿਕਰਮ ਸਿੰਘ ਘੁੰਮਣ ਨੂੰ ਮਿਲੇਗਾ ”ਸਾਹਿਤ ਸਦਭਾਵਨਾ ਪੁਰਸਕਾਰ 2023।” ਪੰਜਾਬੀ ਰਾਈਟਰਜ਼ ਕੋਅਪਰੇਟਿਵ ਸੁਸਾਇਟੀ ਲਿਮਟਿਡ ਵਲੋਂ ਦਿੱਤੇ ਜਾਣ ਵਾਲੇ ਇਸ ਪੁਰਸਕਾਰ…

Read More

ਭਾਰਤ ਸਰਕਾਰ ਦੇ ਸਭਿਆਚਾਰ ਮਹਿਕਮੇ ਵੱਲੋ ਪੰਜਾਬੀ ਲੇਖਕ ਪਾਲੀ  ਖ਼ਾਦਿਮ ਨੂੰ ਸੀਨੀਅਰ ਖੋਜ ਫੈਲੋਸ਼ਿਪ ਮਿਲਣ ‘ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਮੁਬਾਰਕਾਂ

  ਭਾਰਤ ਸਰਕਾਰ ਦੇ ਸਭਿਆਚਾਰ ਮਹਿਕਮੇ ਵੱਲੋ ਪੰਜਾਬੀ ਲੇਖਕ ਪਾਲੀ  ਖ਼ਾਦਿਮ ਨੂੰ ਸੀਨੀਅਰ ਖੋਜ ਫੈਲੋਸ਼ਿਪ ਮਿਲਣ ‘ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਮੁਬਾਰਕਾਂ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੂਨ: ਭਾਰਤ ਸਰਕਾਰ ਦੇ ਸਭਿਆਚਾਰ ਮਹਿਕਮੇ ਵੱਲੋ ਅਹਿਮਦਗੜ੍ਹ ਮੰਡੀ ਵਾਸੀ ਪੰਜਾਬੀ ਲੇਖਕ ਅੰਮ੍ਰਿਤਪਾਲ ਸਿੰਘ “ਪਾਲੀ ਖ਼ਾਦਿਮ“ ਨੂੰ ਸੀਨੀਅਰ ਖੋਜ ਫੈਲੋਸ਼ਿਪ ਮਿਲਣ ‘ਤੇ ਪੰਜਾਬੀ ਲੋਕ ਵਿਰਾਸਤ…

Read More

9ਵੀਂ ਵਰਲਡ ਪੰਜਾਬੀ ਕਾਨਫਰੰਸ ਯਾਦਗਾਰੀ ਹੋ ਨਿਬੜੀ-ਅਜੈਬ ਸਿੰਘ ਚੱਠਾ

9ਵੀਂ ਵਰਲਡ ਪੰਜਾਬੀ ਕਾਨਫਰੰਸ ਯਾਦਗਾਰੀ ਹੋ ਨਿਬੜੀ ਬਰੈਂਪਟਨ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੂਨ: ਜਗਤ ਪੰਜਾਬੀ ਸਭਾ ਕੈਨੇਡਾ ਵੱਲੋ ਕਾਰਵਾਈ ਤਿੰਨ ਰੋਜਾ ਵਰਲਡ ਪੰਜਾਬੀ ਕਾਨਫਰੰਸ ਯਾਦਗਾਰੀ ਹੋ ਨਿਬੜੀ। ਇਹ ਕਾਨਫਰੰਸ 23, 24, ਤੇ 25 ਜੂਨ 2023 ਨੂੰ ਬਰੈਪਟਨ, ਸੈਨਚਰੀ ਗਾਰਡਨ ਰੈਕਰੀਏਸਨ ਸੈਂਟਰ ਵਿਚ ਹੋਈ। ਇਸ ਕਾਨਫਰੰਸ ਦੀ ਸ਼ੁਰੂਆਤ 23 ਜੂਨ, 4 ਵਜੇ ਬਾਅਦ ਦੁਪਹਿਰ…

Read More

ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਵੱਲੋਂ ਵੱਖ ਵੱਖ ਮੁਲਾਜ਼ਮਾਂ ਤੇ ਅਧਿਕਾਰੀਆਂ ਕੋਲ ਲੰਬਿਤ ਪਈਆਂ ਸ਼ਿਕਾਇਤਾਂ ਦੀ ਸਮੀਖਿਆ

ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸ਼ਿਕਾਇਤ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਆਰਟੀਫੀਸ਼ਲ ਇੰਟੈਲੀਜੈਂਸ ਆਧਾਰਤ ਸਿਸਟਮ ਸ਼ੁਰੂ ਕਰਨ ਦੇ ਆਦੇਸ਼ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਵੱਲੋਂ ਵੱਖ ਵੱਖ ਮੁਲਾਜ਼ਮਾਂ ਤੇ ਅਧਿਕਾਰੀਆਂ ਕੋਲ ਲੰਬਿਤ ਪਈਆਂ ਸ਼ਿਕਾਇਤਾਂ ਦੀ ਸਮੀਖਿਆ ਜ਼ਿਆਦਾ ਪੈਂਡਿੰਗ ਸ਼ਿਕਾਇਤਾਂ ਵਾਲੇ ਵਿਭਾਗਾਂ ਦੀ ਮੀਟਿੰਗ ਸੱਦਣ ਦੇ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ…

Read More

ਸਪੈਸ਼ਲ ਓਲੰਪਿਕਸ ਵਿੱਚ ਪੰਜਾਬ ਦੇ ਖਿਡਾਰੀ ਚਮਕੇ, 7 ਖਿਡਾਰੀਆਂ ਨੇ ਜਿੱਤੇ ਤਿੰਨ ਸੋਨੇ, ਇਕ ਚਾਂਦੀ ਤੇ ਚਾਰ ਕਾਂਸੀ ਦੇ ਤਮਗ਼ੇ ਖੇਡ ਮੰਤਰੀ ਮੀਤ ਹੇਅਰ ਨੇ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ

ਸਪੈਸ਼ਲ ਓਲੰਪਿਕਸ ਵਿੱਚ ਪੰਜਾਬ ਦੇ ਖਿਡਾਰੀ ਚਮਕੇ, 7 ਖਿਡਾਰੀਆਂ ਨੇ ਜਿੱਤੇ ਤਿੰਨ ਸੋਨੇ, ਇਕ ਚਾਂਦੀ ਤੇ ਚਾਰ ਕਾਂਸੀ ਦੇ ਤਮਗ਼ੇ ਖੇਡ ਮੰਤਰੀ ਮੀਤ ਹੇਅਰ ਨੇ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨਵੀਂ ਖੇਡ ਨੀਤੀ ਚ ਪੈਰਾ ਸਪੋਰਟਸ/ਸਪੈਸ਼ਲ ਓਲੰਪਿਕਸ/ਡੈਫ ਤੇ ਬਲਾਈੰਡ ਗੇਮਜ਼ ਨੂੰ ਦੇ ਰਹੀ ਹੈ ਵਿਸ਼ੇਸ਼ ਤਰਜੀਹ ਚੰਡੀਗੜ੍ਹ (ਸੁਰ ਸਾਂਝ ਡਾਟ…

Read More