ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਡੀਜ਼ਲ ਤੇ ਟਿਕਟ ਚੋਰੀ ਸਣੇ ਪੰਜ ਵੱਖ-ਵੱਖ ਮਾਮਲੇ ਫੜੇ: ਲਾਲਜੀਤ ਸਿੰਘ ਭੁੱਲਰ
ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਡੀਜ਼ਲ ਤੇ ਟਿਕਟ ਚੋਰੀ ਸਣੇ ਪੰਜ ਵੱਖ-ਵੱਖ ਮਾਮਲੇ ਫੜੇ: ਲਾਲਜੀਤ ਸਿੰਘ ਭੁੱਲਰ ਬੱਸ ਚਲਾਉਂਦਿਆਂ ਮੋਬਾਈਲ ਸੁਣ ਕੇ ਸਵਾਰੀਆਂ ਨੂੰ ਖ਼ਤਰੇ ਵਿੱਚ ਪਾਉਂਦਾ ਡਰਾਈਵਰ ਫੜਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਜੂਨ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਗਠਤ ਕੀਤੇ ਗਏ “ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸਰਕਾਰੀ…