ਸੂਬੇ ਵਿੱਚ ਦੂਸ਼ਿਤ ਪਾਣੀ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਚਾਰ ਕੈਬਨਿਟ ਮੰਤਰੀਆਂ ਵੱਲੋਂ ਅੰਤਰ-ਵਿਭਾਗੀ ਮੀਟਿੰਗ ਪੰਜਾਬ ਵਿੱਚ ਹੁਣ ਤੱਕ ਡੇਂਗੂ ਦੇ ਕੁੱਲ 440 ਮਾਮਲੇ ਸਾਹਮਣੇ ਆਏ ਹਨ; 114 ਐਕਟਿਵ ਕੇਸ
ਸੂਬੇ ਵਿੱਚ ਦੂਸ਼ਿਤ ਪਾਣੀ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਚਾਰ ਕੈਬਨਿਟ ਮੰਤਰੀਆਂ ਵੱਲੋਂ ਅੰਤਰ-ਵਿਭਾਗੀ ਮੀਟਿੰਗ ਪੰਜਾਬ ਵਿੱਚ ਹੁਣ ਤੱਕ ਡੇਂਗੂ ਦੇ ਕੁੱਲ 440 ਮਾਮਲੇ ਸਾਹਮਣੇ ਆਏ ਹਨ; 114 ਐਕਟਿਵ ਕੇਸ ਪੰਜਾਬ ‘ਚ ਸਥਿਤੀ ਕਾਬੂ ਹੇਠ, 855 ਬਰੀਡਿੰਗ ਚੈਕਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ: ਡਾ. ਬਲਬੀਰ ਸਿੰਘ ਚੰਡੀਗੜ੍ਹ (ਸੁਰ ਸਾਂਝ ਡਾਟ…