ਸ੍ਰੀ ਦਲਜੀਤ ਸਿੰਘ ਬਣੇ ਸੁਪਰਡੰਟ
ਸੀਨੀਅਰ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਕੀਤਾ ਗਿਆ ਭਰਵਾਂ ਸਵਾਗਤ ਤੇ ਦਿੱਤੀ ਮੁਬਾਰਕ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੁਲਾਈ:
ਪੰਜਾਬ ਸਿਵਲ ਸਕੱਤਰੇਤ ਦੇ ਸੀਨੀਅਰ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸਮਾਜ ਸੇਵੀ ਤੇ ਹਰ ਖੇਤਰ ਵਿੱਚ ਯੋਗਦਾਨ ਪਾਉਣ ਵਾਲ਼ੇ ਨਵੇਂ ਬਣੇ ਸੁਪਰਡੰਟ ਸ੍ਰੀ ਦਲਜੀਤ ਸਿੰਘ ਦਾ ਫੁੱਲਾਂ ਦੇ ਗੁਲਦਸਤੇ ਨਾਲ਼ ਭਰਵਾਂ ਸਵਾਗਤ ਕੀਤਾ ਗਿਆ।