ਵਿਜੀਲੈਂਸ ਵੱਲੋਂ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏ.ਐਸ.ਆਈ. ਗ੍ਰਿਫ਼ਤਾਰ
ਵਿਜੀਲੈਂਸ ਵੱਲੋਂ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏ.ਐਸ.ਆਈ. ਗ੍ਰਿਫ਼ਤਾਰ ਪੁਲਿਸ ਮੁਲਾਜ਼ਮ ਨੇ ਐਫ.ਆਈ.ਆਰ. ‘ਚੋਂ ਨਾਮ ਕੱਢਣ ਲਈ ਮੰਗੇ ਸੀ 2 ਲੱਖ ਰੁਪਏ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਜ਼ਿਲ੍ਹੇ ਦੇ ਥਾਣਾ ਪਤਾਰਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਾਮ ਪ੍ਰਕਾਸ਼ ਨੂੰ 30,000 ਰੁਪਏ ਦੀ ਰਿਸ਼ਵਤ…