ਪੰਜਾਬੀ ਯੂਨੀਵਰਸਿਟੀ ਦਾ ਹਠ ਜਾਰੀ/ ਡਾ. ਲਖਵਿੰਦਰ ਸਿੰਘ ਜੌਹਲ
ਪੰਜਾਬੀ ਯੂਨੀਵਰਸਿਟੀ ਦਾ ਹਠ ਜਾਰੀ/ ਡਾ. ਲਖਵਿੰਦਰ ਸਿੰਘ ਜੌਹਲ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 20 ਜੁਲਾਈ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਯੂਨੀਵਰਸਿਟੀ ਅਤੇ ਕਾਲਜਾਂ ਵਿੱਚ ਪੰਜਾਬੀ ਵਿਸ਼ਾ ਲਾਜ਼ਮੀ ਪੜ੍ਹਾਏ ਜਾਣ ਸੰਬੰਧੀ ਪੈਦਾ ਹੋਏ ਵਿਵਾਦ ਬਾਰੇ ਵੱਖ-ਵੱਖ ਅਖ਼ਬਾਰਾਂ, ਲੇਖਕਾਂ ਅਤੇ ਵਿਦਵਾਨਾਂ ਨੂੰ ਭੇਜੇ ਗਏ ਇਕ ਪੱਤਰ ਰਾਹੀਂ ਇਹ ਭਰਮ ਪੈਦਾ ਕਰਨ ਦਾ ਯਤਨ ਕੀਤਾ ਜਾ ਰਿਹਾ…