ਕੁਲਤਾਰ ਸਿੰਘ ਸੰਧਵਾਂ ਨੇ ਕਾਮਨਵੈਲਥ ਵੇਟਲਿਫਟਿੰਗ ਚੈਂਪੀਅਨਸ਼ਿਪ-2023 ਵਿੱਚ ਨਾਮਣਾ ਖੱਟਣ ਲਈ ਅਮਰਜੀਤ ਗੁਰੂ ਦੀ ਪਿੱਠ ਥਾਪੜੀ
ਚਾਂਦੀ ਤਗ਼ਮਾ ਜੇਤੂ ਵੇਟਲਿਫਟਰ ਵੱਲੋਂ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ ਕੁਲਤਾਰ ਸਿੰਘ ਸੰਧਵਾਂ ਨੇ ਕਾਮਨਵੈਲਥ ਵੇਟਲਿਫਟਿੰਗ ਚੈਂਪੀਅਨਸ਼ਿਪ-2023 ਵਿੱਚ ਨਾਮਣਾ ਖੱਟਣ ਲਈ ਅਮਰਜੀਤ ਗੁਰੂ ਦੀ ਪਿੱਠ ਥਾਪੜੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਾਲ ਹੀ ਵਿੱਚ ਨੋਇਡਾ ਵਿਖੇ ਹੋਈ ਕਾਮਨਵੈਲਥ ਵੇਟਲਿਫਟਿੰਗ ਚੈਂਪੀਅਨਸ਼ਿਪ-2023…