ਜੰਗਲਾਤ ਵਰਕਰਜ ਯੂਨੀਅਨ ਪੰਜਾਬ ਵਲੋਂ ਸੰਘਰਸ਼ ਦਾ ਐਲਾਨ
ਜੰਗਲਾਤ ਵਰਕਰਜ ਯੂਨੀਅਨ ਪੰਜਾਬ ਵਲੋਂ ਸੰਘਰਸ਼ ਦਾ ਐਲਾਨ 04 ਅਗਸਤ ਤੋਂ ਕੱਚੇ ਕਾਮਿਆਂ ਨੂੰ ਪੱਕਿਆ ਕਰਵਾਉਣ ਲਈ ਵਣ ਭਵਨ ਮੌਹਾਲੀ ਵਿੱਚ ਕਰਨਗੇ ਪ੍ਰਦਰਸ਼ਨ ਨਿਊ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲ਼ੀਆ), 31 ਜੁਲਾਈ: ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ (1406/22ਬੀ) ਚੰਡੀਗੜ੍ਹ ਨਾਲ ਸਬੰਧਤ ਹੱਕ ਸੱਚ ਦੀ ਲੜਾਈ ਲੜਨ ਵਾਲੀ ਇਕੋ-ਇਕ ਸਿਰਮੌੌਰ ਜੱਥੇਬੰਦੀ ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੇ…