ਵਿਜੀਲੈਂਸ ਵੱਲੋਂ ਗੂਗਲ ਪੇਅ ਰਾਹੀਂ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ
ਵਿਜੀਲੈਂਸ ਵੱਲੋਂ ਗੂਗਲ ਪੇਅ ਰਾਹੀਂ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਮਾਲ ਸਰਕਲ ਪਹੁਵਿੰਡ ਵਿਖੇ ਤਾਇਨਾਤ ਪਟਵਾਰੀ ਰਣਜੋਧ ਸਿੰਘ ਨੂੰ ਗੂਗਲ ਪੇਅ ਰਾਹੀਂ 4000 ਰੁਪਏ ਰਿਸ਼ਵਤ ਲੈਣ ਦੇ…