ਪੰਜਾਬ ਸਰਕਾਰ ਉਸਾਰੀ ਕਿਰਤੀਆਂ ਨੂੰ ਲਾਭ ਦੇਣ ਲਈ ਨਿਯਮਾਂ ’ਤੇ ਸ਼ਰਤਾਂ ਨੂੰ ਬਣਾਏਗੀ ਹੋਰ ਸੁਖਾਲਾ : ਅਨਮੋਲ ਗਗਨ ਮਾਨ
ਪੰਜਾਬ ਸਰਕਾਰ ਉਸਾਰੀ ਕਿਰਤੀਆਂ ਨੂੰ ਲਾਭ ਦੇਣ ਲਈ ਨਿਯਮਾਂ ’ਤੇ ਸ਼ਰਤਾਂ ਨੂੰ ਬਣਾਏਗੀ ਹੋਰ ਸੁਖਾਲਾ : ਅਨਮੋਲ ਗਗਨ ਮਾਨ ਉਸਾਰੀ ਕਿਰਤੀ ਆਪਣੀ ਰਜਿਸਟ੍ਰੇਸ਼ਨ ਕਰਾਉਣ ਸਾਰ ਹੀ ਲੈ ਸਕਣਗੇ ਸਰਕਾਰੀ ਸਕੀਮਾਂ ਦਾ ਲਾਭ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਸਾਰੀ ਕਿਰਤੀਆਂ ਦਾ ਜੀਵਨ ਪੱਧਰ ਉੱਚਾ…