ਵੱਡੇ ਪੱਧਰ ‘ਤੇ ਡੇਂਗੂ ਲਾਰਵੇ ਦੀ ਜਾਂਚ ਅਤੇ ਚਲਾਨ ਕਰਨਾ ਯਕੀਨੀ ਬਣਾਓ
ਵੱਡੇ ਪੱਧਰ ‘ਤੇ ਡੇਂਗੂ ਲਾਰਵੇ ਦੀ ਜਾਂਚ ਅਤੇ ਚਲਾਨ ਕਰਨਾ ਯਕੀਨੀ ਬਣਾਓ ਚੰਡੀਗੜ੍ਹ 5 ਜੁਲਾਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਜ਼ਿਲ੍ਹੇ ਵਿੱਚ ਸ਼ੁਰੂ ਕੀਤੀਆਂ ਡੇਂਗੂ ਵਿਰੋਧੀ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ, ਅਧਿਕਾਰੀਆਂ ਨੂੰ ਕੇਸਾਂ ਵਿੱਚ ਤੇਜ਼ੀ ਆਉਣ ਤੋਂ ਪਹਿਲਾਂ ਲੋੜੀਂਦੀ ਕਾਰਵਾਈ ਕਰਨ…