ਪੰਜਾਬ ਦੇ ਇਤਿਹਾਸ ਨੂੰ ਦੇਸ਼ ਦੇ ਸਕੂਲੀ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ : ਹਰਜੋਤ ਸਿੰਘ ਬੈਂਸ
ਪੰਜਾਬ ਦੇ ਇਤਿਹਾਸ ਨੂੰ ਦੇਸ਼ ਦੇ ਸਕੂਲੀ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ : ਹਰਜੋਤ ਸਿੰਘ ਬੈਂਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਜੁਲਾਈ: ਪੰਜਾਬ ਦਾ ਇਤਿਹਾਸ ਸ਼ਹੀਦਾਂ, ਗੁਰੂਆਂ, ਸੰਤ ਮਹਾਂਪੁਰਸ਼ਾਂ ਅਤੇ ਗਦਰੀ ਬਾਬਿਆਂ ਨਾਲ ਲਬਰੇਜ਼ ਹੈ ਅਤੇ ਇਸਦਾ ਦਾ ਸੱਭਿਆਚਾਰ ਬਹੁਤ ਅਮੀਰ ਹੈ। ਇਹ ਪ੍ਰਗਟਾਵਾ ਅੱਜ ਭਾਰਤ ਸਰਕਾਰ ਦੀ ਕੌਮੀ ਸਿੱਖਿਆ ਅਤੇ ਖੋਜ ਕੌਂਸਲ…