ਅਗਾਮੀ ਮੁਲਾਂਕਣ ਮੀਟਿੰਗ 10 ਜੁਲਾਈ ਨੂੰ ਫਲਾਈਓਵਰ ‘ਤੇ ਹੋਵੇਗੀ: ਹਰਜੋਤ ਸਿੰਘ ਬੈਂਸ
ਹਰਜੋਤ ਸਿੰਘ ਬੈਂਸ ਵਲੋਂ ਨੰਗਲ ਫਲਾਈਉਵਰ ਦੀ ਸਲੈਬ ਕਾਸਟਿੰਗ ਦਾ ਕੰਮ ਮਿਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਹੁਕਮ ਅਗਾਮੀ ਮੁਲਾਂਕਣ ਮੀਟਿੰਗ 10 ਜੁਲਾਈ ਨੂੰ ਫਲਾਈਓਵਰ ‘ਤੇ ਹੋਵੇਗੀ: ਹਰਜੋਤ ਸਿੰਘ ਬੈਂਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਫਲਾਈਉਵਰ ਉਤੇ ਕੀਤੀ ਜਾਣ ਵਾਲੀ ਸਲੈਬ ਕਾਸਟਿੰਗ…