ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ
ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ ਮੁਲਜ਼ਮ ਇੱਕ ਝਗੜੇ ਦੇ ਕੇਸ ਵਿੱਚ ਮਦਦ ਕਰਨ ਬਦਲੇ ਪਹਿਲਾਂ ਵੀ ਲੈ ਚੁੱਕਾ ਸੀ 65 ਹਜ਼ਾਰ ਰੁਪਏ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਿਟੀ ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਦੀਪ ਸਿੰਘ ਨੂੰ 10,000 ਰੁਪਏ…