ਨਵੇਂ ਯੁੱਗ ਦੀ ਸ਼ੁਰੂਆਤ: ਮੁੱਖ ਮੰਤਰੀ ਨੇ 12,710 ਅਧਿਆਪਕਾਂ ਨਾਲ ਜੁੜਿਆ ‘ਕੱਚਾ’ ਸ਼ਬਦ ਹਟਾਇਆ, ਠੇਕਾ ਆਧਾਰਤ ਅਧਿਆਪਕਾਂ ਨੂੰ ਰੈਗੂਲਰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ

ਨਵੇਂ ਯੁੱਗ ਦੀ ਸ਼ੁਰੂਆਤ: ਮੁੱਖ ਮੰਤਰੀ ਨੇ 12,710 ਅਧਿਆਪਕਾਂ ਨਾਲ ਜੁੜਿਆ ‘ਕੱਚਾ’ ਸ਼ਬਦ ਹਟਾਇਆ ਠੇਕਾ ਆਧਾਰਤ ਅਧਿਆਪਕਾਂ ਨੂੰ ਰੈਗੂਲਰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਅਧਿਆਪਕ ਵਰਗ ਨਾਲ ਕੀਤਾ ਵੱਡਾ ਵਾਅਦਾ ਪੁਗਾਇਆ ਕਿਹਾ; “ਮੈਂ ਅਧਿਆਪਕ ਵਰਗ ਨੂੰ ਦਰਪੇਸ਼ ਹਰ ਮੁੱਦੇ ਦੇ ਹੱਲ ਲਈ ਮੌਜੂਦ” ਪੁਰਾਣੇ ਆਗੂਆਂ ਦੇ ਮਹਿਲਨੁਮਾ ਘਰਾਂ ਦੇ ਉਲਟ, ਲੋਕਾਂ ਦਾ ਅਥਾਹ ਪਿਆਰ ਅਤੇ…

Read More

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਨਗਰ ਨਿਗਮਾਂ ਦੇ ਅਹਿਮ ਮਾਮਲਿਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਨਗਰ ਨਿਗਮਾਂ ਦੇ ਅਹਿਮ ਮਾਮਲਿਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ  ਮੀਟਿੰਗ ਦੌਰਾਨ ਵੱਖ-ਵੱਖ ਵਿਕਾਸ ਕਾਰਜਾਂ ਤੇ ਲੋਕ ਭਲਾਈ ਯੋਜਨਾਵਾਂ ਦਾ ਲਿਆ ਜਾਇਜ਼ਾ ਸੂਬਾ ਸਰਕਾਰ ਦੀ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ…

Read More

PRENEET KAUR WRITES TO PM MODI SEEKING RELIEF FOR PEOPLE BADLY AFFECTED BY FLOODS IN PUNJAB

PRENEET KAUR WRITES TO PM MODI SEEKING RELIEF FOR PEOPLE BADLY AFFECTED BY FLOODS IN PUNJAB SEEKS A SPECIAL ONE TIME ASSISTANCE FOR PUNJAB FAMERS, FARM LABOURERS AND PEOPLE BELONG TO ECONOMICALLY WEAKER SECTIONS WHO LOST THEIR HOMES AND BELONGINGS PATIALA/DELHI (sursaanjh.com bureau), 27 JULY: Ex external affairs minister and Member Parliament from Patiala Preneet…

Read More

ਸਤਿਨਾਮ ਸਰਬ ਕਲਿਆਣ ਟਰੱਸਟ ਵੱਲੋਂ ਸਕਾਲਰਸ਼ਿਪ ਦੇਣ ਦਾ ਫੈਸਲਾ

ਸਤਿਨਾਮ ਸਰਬ ਕਲਿਆਣ ਟਰੱਸਟ ਵੱਲੋਂ ਸਕਾਲਰਸ਼ਿਪ ਦੇਣ ਦਾ ਫੈਸਲਾ ਚੰਡੀਗੜ੍ਹ 28 ਜੁਲਾਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਸਤਿਨਾਮ ਸਰਬ ਕਲਿਆਣ ਟਰੱਸਟ, ਚੰਡੀਗੜ੍ਹ ਵੱਲੋਂ ਹਰ ਸਾਲ ਦੀ ਤਰਾਂ ਵਿਦਿਆਕ ਸੈਸ਼ਨ 2023-24 ਲਈ ਸਕਾਲਰਸ਼ਿਪ ਦਿੱਤੀ ਜਾ ਰਹੀ ਹੈ। ਇਸ ਸਬੰਧੀ ਟਰੱਸਟ ਦੇ ਪ੍ਰਤੀਨਿਧੀ ਨੇ ਦੱਸਿਆ ਕਿ ਇਸ ਅਧੀਨ ਆਰਥਿਕ ਤੌਰ ਤੇ ਪਛੜੇ ਅਤੇ ਹੋਣਹਾਰ ਵਿਦਿਆਰਥੀਆਂ ਨੂੰ…

Read More

ਆਪ ਆਗੂ ਗੁਰਿੰਦਰ ਖਿਜ਼ਰਾਬਾਦ ਨੇ ਅਧਿਆਪਕਾ ਨੂੰ ਦਿੱਤੇ ਨਿਯੁਕਤ ਪੱਤਰ 

ਆਪ ਆਗੂ ਗੁਰਿੰਦਰ ਖਿਜ਼ਰਾਬਾਦ ਨੇ  ਅਧਿਆਪਕਾ ਨੂੰ ਦਿੱਤੇ ਨਿਯੁਕਤ ਪੱਤਰ ਚੰਡੀਗੜ੍ਹ  28 ਜੁਲਾਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਪਿਛਲੇ ਲੰਬੇ ਸਮੇਂ ਤੋਂ ਕੱਚੇ ਅਧਿਆਪਕ, ਜਿੱਥੇ ਸਕੂਲਾਂ ‘ਚ ਬੱਚਿਆਂ ਨੂੰ ਪੜ੍ਹਾ ਰਹੇ ਸਨ, ਉਥੇ ਹੀ ਸਰਕਾਰਾਂ ਦੇ ਕੰਨਾਂ ਤੱਕ ਆਵਾਜ਼ ਪਹੁੰਚਾਉਣ ਲਈ ਸੰਘਰਸ਼ ਵੀ ਕਰਦੇ ਆ ਰਹੇ ਹਨ। ਅੱਜ ਪੰਜਾਬ ਸਰਕਾਰ ਵੱਲੋਂ 12,500 ਅਧਿਆਪਕਾਂ ਨੂੰ…

Read More

ਮੇਰੀ ਵਸੀਅਤ/ ਹਰਭਜਨ ਸਿੰਘ ਹੁੰਦਲ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੁਲਾਈ: ਮੇਰੀ ਵਸੀਅਤ/ ਹਰਭਜਨ ਸਿੰਘ ਹੁੰਦਲ ਭਾਗਵਾਨੇ! ਮੈਂ ਏਸ ਮਾਰਚ ਨੂੰ ਨੱਬੇ ਸਾਲਾਂ ਦਾ ਹੋ ਜਾਵਾਂਗਾ। ਕਵਿਤਾ ਲਿਖਦਿਆਂ,ਪੜ੍ਹਦਿਆਂ ਜੀਣ ਦਾ ਲੋਭ ਵਧਦਾ ਜਾਂਦਾ ਹੈ ਵਿਸ਼ਵ-ਕਵਿਤਾ ਦੇ ਸਮੁੰਦਰ ਵਿੱਚੋਂ ਮੋਤੀ ਚੁਗਣ ਦੀ ਤਾਂਘ ਹੋਰ ਤੀਬਰ ਹੋਈ ਜਾਂਦੀ ਹੈ ਜੇ ਭਲਾ ਮਰਨਾ ਵੀ ਹੋਇਆ ਤਾਂ ਰਾਤ ਨੂੰ ਸੁੱਤੇ-ਸੁੱਤਿਆਂ ਚੁੱਪ-ਚਾਪ ਤੁਰ…

Read More

ਦਿ ਰੌਇਲ ਗਰੁੱਪ ਆਫ਼ ਕਾਲਜ਼ਿਜ਼ ਵੱਲੋਂ ਕੈਨੇਡਾ ‘ਚ ਪੜ੍ਹਾਈ ਲਈ ਪਹਿਲਾ ਵੱਡਾ ਉਪਰਾਲਾ

ਦਿ ਰੌਇਲ ਗਰੁੱਪ ਆਫ਼ ਕਾਲਜ਼ਿਜ਼ ਵੱਲੋਂ ਕੈਨੇਡਾ ‘ਚ ਪੜ੍ਹਾਈ ਲਈ ਪਹਿਲਾ ਵੱਡਾ ਉਪਰਾਲਾ ਬੋੜਾਵਾਲ ਕਾਲਜ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੁਲਾਈ: ਦਿ ਰੌਇਲ ਗਰੁੱਪ ਆਫ ਕਾਲਜਿਜ਼ ਬੋੜਾਵਾਲ ਵਿਖੇ ਪੜ੍ਹਾਈ ਵੀਜ਼ਾ ਸਬੰਧੀ ਮਾਨਸਾ ਜ਼ਿਲ੍ਹੇ ‘ਚ ਆਪਣੀ ਕਿਸਮ ਦੀ ਨਿਵੇਕਲੀ ਪਹਿਲ ਕਰਦਿਆਂ, ਸੈਮੀਨਾਰ ਕਰਵਾਇਆ ਗਿਆ। ਇਹ ਉਪਰਾਲਾ ਕਾਲਜ ਦੇ ਚੇਅਰਮੈਨ ਸ. ਏਕਮਜੀਤ ਸਿੰਘ ਸੋਹਲ ਦੀ ਸੁਚੱਜੀ…

Read More

ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਵਾਲੀ ਮੋਦੀ ਸਰਕਾਰ ਦੀ ਕੀਤੀ ਆਲੋਚਨਾ

ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਵਾਲੀ ਮੋਦੀ ਸਰਕਾਰ ਦੀ ਕੀਤੀ ਆਲੋਚਨਾ ਕਿਹਾ; ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ 28 ਗਵਰਨਰਾਂ ਸਮੇਤ 30 ਜਣੇ ਪੂਰਾ ਮੁਲਕ ਚਲਾ ਰਹੇ ਨੇ ਮਨੀਪੁਰ ਦੀ ਮੰਦਭਾਗੀ ਘਟਨਾ ਨੂੰ ਭਾਜਪਾ ਵੱਲੋਂ ਅਪਣਾਈ ਜਾ ਰਹੀ ਵੰਡ-ਪਾਊ ਤੇ ਨਫ਼ਰਤ ਦੀ ਨੀਤੀ ਦਾ ਨਤੀਜਾ ਦੱਸਿਆ ਮਨੀਪੁਰ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ…

Read More

ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ-ਹਰਪਾਲ ਸਿੰਘ ਚੀਮਾ

ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ-ਹਰਪਾਲ ਸਿੰਘ ਚੀਮਾ ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੁਲਾਈ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਦੀ ਕਾਰਗੁਜ਼ਾਰੀ…

Read More

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਡਾਂ ਵਿੱਚ ਪੰਜਾਬ ਨੂੰ ਮੁੜ ਨੰਬਰ ਇਕ ਬਣਾਉਣ ਲਈ ਵਚਨਬੱਧ: ਮੀਤ ਹੇਅਰ

ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਡਾਂ ਵਿੱਚ ਪੰਜਾਬ ਨੂੰ ਮੁੜ ਨੰਬਰ ਇਕ ਬਣਾਉਣ ਲਈ ਵਚਨਬੱਧ: ਮੀਤ ਹੇਅਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੁਲਾਈ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਵਾਨਗੀ ਉਪਰੰਤ ਖੇਡ ਵਿਭਾਗ ਵੱਲੋਂ 106…

Read More