ਨਾਵਲਕਾਰ ਅਸ਼ੋਕ ਵਸ਼ਿਸ਼ਟ ਦੇ ਦੇਹਾਂਤ ‘ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ
ਨਾਵਲਕਾਰ ਅਸ਼ੋਕ ਵਸ਼ਿਸ਼ਟ ਦੇ ਦੇਹਾਂਤ ‘ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੁਲਾਈ: ਦਿੱਲੀ ਵੱਸਦੇ ਪੰਜਾਬੀ ਨਾਵਲਕਾਰ (ਮੈਂਬਰ ਪੰਜਾਬੀ ਸਾਹਿੱਤ ਅਕਾਡਮੀ ਕਾਰਜਕਾਰਨੀ) ਅਸ਼ੋਕ ਵਸ਼ਿਸ਼ਟ ਦੇ ਪਿਛਲੇ ਦਿਨੀਂ ਸੁਰਗਵਾਸ ਹੋਣ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਸਮੂਹ ਅਹੁਦੇਦਾਰਾਂ ਤੇ ਮੈਬਰਾਂ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।…