ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ
ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ 27000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਹੁਣ ਤੱਕ 42 ਲੋਕਾਂ ਦੀ ਹੋਈ ਮੌਤ, 19 ਜ਼ਖਮੀ 377 ਘਰਾਂ ਨੂੰ ਨੁਕਸਾਨ, 770 ਘਰਾਂ ਦਾ ਅੰਸ਼ਕ ਨੁਕਸਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦ…