27000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ
27000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਕਰ ਰਹੀ ਹੈ ਹਰ ਸੰਭਵ ਕੋਸ਼ਿਸ਼ 173 ਰਾਹਤ ਕੈਂਪਾਂ ਵਿੱਚ 1616 ਲੋਕ ਮੌਜੂਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਕਟ ਵਿੱਚ ਘਿਰੇ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ…