ਮੁੱਖ ਮੰਤਰੀ ਵੱਲੋਂ ਮਾਲ ਅਫਸਰਾਂ ਤੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਦੀ ਪ੍ਰਸਤਾਵਿਤ ਕਲਮਛੋੜ ਹੜਤਾਲ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਮੁੱਖ ਮੰਤਰੀ ਵੱਲੋਂ ਮਾਲ ਅਫਸਰਾਂ ਤੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਦੀ ਪ੍ਰਸਤਾਵਿਤ ਕਲਮਛੋੜ ਹੜਤਾਲ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ ਲੋਕਾਂ ਨੂੰ ਖੱਜਲ-ਖ਼ੁਆਰ ਕਰ ਕੇ ਆਪਣੇ ਭ੍ਰਿਸ਼ਟ ਸਾਥੀਆਂ ਦੇ ਹੱਕ ਵਿੱਚ ਨਾ ਖੜ੍ਹੋ ਮੁਲਾਜ਼ਮ ਕਲਮਛੋੜ ਹੜਤਾਲ ‘ਤੇ ਜਾਣ ਲਈ ਆਜ਼ਾਦ ਪਰ ਸਰਕਾਰ ਤੈਅ ਕਰੇਗੀ ਕਿ ਉਨ੍ਹਾਂ ਨੂੰ ਕਲਮ ਵਾਪਸ ਦੇਣੀ ਹੈ ਜਾਂ ਨਹੀਂ ਲੋਕਾਂ ਦੀ ਕਿਸੇ…