www.sursaanjh.com > ਚੰਡੀਗੜ੍ਹ/ਹਰਿਆਣਾ > ਮਲਕੀਤ ਸਿੰਘ ਔਜਲਾ ਸਰਵ-ਸੰਮਤੀ ਨਾਲ਼ ਚੁਣੇ ਗਏ ਪਰਸਨਲ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ

ਮਲਕੀਤ ਸਿੰਘ ਔਜਲਾ ਸਰਵ-ਸੰਮਤੀ ਨਾਲ਼ ਚੁਣੇ ਗਏ ਪਰਸਨਲ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ

ਮਲਕੀਤ ਸਿੰਘ ਔਜਲਾ ਸਰਵ-ਸੰਮਤੀ ਨਾਲ਼ ਚੁਣੇ ਗਏ ਪਰਸਨਲ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ
ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਅਤੇ ਸੱਕਤਰੇਤ ਆਫਿਸਰਜ਼ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਸਨਮਾਨਿਤ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 01 ਅਗਸਤ:
ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਅਤੇ ਸੱਕਤਰੇਤ ਆਫਿਸਰਜ਼ ਐਸੋਸੀਏਸ਼ਨ ਵੱਲੋਂ ਸਰਬਸੰਮਤੀ ਨਾਲ ਨਵੇਂ ਚੁਣੇ ਗਏ ਪਰਸਨਲ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ ਮਲਕੀਤ ਸਿੰਘ ਔਜਲਾ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਮੁਬਾਰਕਾਂ ਦਿੱਤੀਆਂ ਗਈਆਂ।
ਸੱਕਤਰੇਤ ਦੀਆਂ ਸਮੂਹ ਮੁਲਾਜ਼ਮ ਜੱਥੇਬੰਦੀਆਂ ਨੂੰ ਇੱਕਜੁੱਟ ਹੋ ਕੇ ਲੰਬਿਤ ਪਈਆਂ ਮੰਗਾਂ ‘ਤੇ ਕਾਰਵਾਈ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਰਮਦੀਪ ਭਬਾਤ, ਮਨਜੀਤ ਰੰਧਾਵਾ, ਭੁਪਿੰਦਰ ਝੱਜ, ਹਰਦੀਪ ਵੜੈਚ, ਹਰਦੀਪ ਬਠਲਾਣਾ, ਸੁਖਚੈਨ ਖਹਿਰਾ, ਜਸਪ੍ਰੀਤ ਰੰਧਾਵਾ, ਸੁਸ਼ੀਲ ਕੁਮਾਰ, ਇੰਦਰਪਾਲ ਭੰਗੂ, ਸਾਹੀਲ ਸ਼ਰਮਾ ਅਤੇ ਅਕਵਿੰਦਰ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *