ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ ਕੀਮਤੀ ਮਨੁੱਖੀ ਜ਼ਿੰਦਗੀਆਂ ਬਚਾਉਣ ਲਈ 5500 ਕਿਲੋਮੀਟਰ ਕੌਮੀ ਤੇ ਰਾਜ ਮਾਰਗਾਂ ਦੀ ਸੁਰੱਖਿਆ ਕਰੇਗੀ ਅਤਿ ਆਧੁਨਿਕ ਫੋਰਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਗਸਤ: ਸੜਕ ਹਾਦਸਿਆਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ…