ਪੰਜਾਬ ‘ਚ ਚੱਲ ਰਹੇ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਕਰਾਂਗੇ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ‘ਚ ਚੱਲ ਰਹੇ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਕਰਾਂਗੇ: ਕੁਲਦੀਪ ਸਿੰਘ ਧਾਲੀਵਾਲ ਸਮੂਹ ਜ਼ਿਲ੍ਹਿਆਂ ‘ਚ ਕਾਰਜਸ਼ੀਲ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ਦੀ ਚੈਕਿੰਗ 10 ਸਤੰਬਰ ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਕਿਹਾ, ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਤੇ ਹੋਰ ਵੱਖ-ਵੱਖ ਮਾਮਲੇ ਪਹਿਲ ਦੇ ਆਧਾਰ ‘ਤੇ ਹੱਲ ਕਰਾਂਗੇ ਚੰਡੀਗੜ੍ਹ (ਸੁਰ ਸਾਂਝ ਡਾਟ…